ਦਰਬਾਰ ਸਾਹਿਬ 'ਚ ਸੋਨੇ ਦੀ ਸਫ਼ਾਈ ਦੀ ਕਾਰ ਸੇਵਾ ਸ਼ੁਰੂ
ਏਬੀਪੀ ਸਾਂਝਾ | 23 Mar 2019 08:29 PM (IST)
1
2
3
4
5
ਦੇਖੋ ਤਸਵੀਰਾਂ।
6
ਸੋਨੇ ਦੀ ਚਮਕ ਨੂੰ ਮੱਠਾ ਪਾ ਰਹੀ ਪ੍ਰਦੂਸ਼ਣ ਦੀ ਕਾਲੀ ਪਰਤ ਨੂੰ ਸਾਫ਼ ਕਰਨ ਲਈ ਅੱਜ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੀ ਅਗਵਾਈ ‘ਚ ਸੋਨੇ ਦੀ ਧੁਆਈ ਦੀ ਸੇਵਾ ਆਰੰਭ ਹੋ ਗਈ ਹੈ।
7
ਇਸ ਜਥੇ ਵੱਲੋਂ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਫ਼ਾਈ ਕੀਤੀ ਜਾਂਦੀ ਹੈ।
8
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਸੋਨੇ ਦੀ ਸਫ਼ਾਈ ਤੇ ਧੁਆਈ ਦੀ ਸੇਵਾ ਸ਼ੁਰੂ ਕੀਤੀ ਗਈ ਹੈ।