ਸ਼੍ਰੀ ਹਰਿਮੰਦਰ ਸਾਹਿਬ ਤੋਂ ਨਵੇਂ ਸਾਲ ਦੀ ਸ਼ੁਰੂਆਤ
ਏਬੀਪੀ ਸਾਂਝਾ | 31 Dec 2018 05:58 PM (IST)
1
ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਹੋਈਆਂ ਦਾਤਾਂ ਦਾ ਸ਼ੁਕਰ ਮਨਾ ਕੇ ਉਸ ਦੀ ਰਜ਼ਾ ਵਿੱਚ ਜੀਵਨ ਬਸਰ ਕਰਨਾ ਚਾਹੀਦਾ ਹੈ।
2
ਸ਼ਰਧਾਲੂਆਂ ਨੇ ਉਮੀਦ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
3
ਹਰ ਕੋਈ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਵਧੀਆ ਅਤੇ ਯਾਦਗਾਰੀ ਢੰਗ ਨਾਲ ਕਰਨਾ ਚਾਹੁੰਦਾ ਹੈ ਪਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੇ ਕਿਹਾ ਕਿ ਉਹ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਦਰਸ਼ਨ ਕਰਕੇ ਕਰਨਾ ਚਾਹੁੰਦੇ ਹਨ।
4
ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਵਿੱਚ 31 ਦਿਸੰਬਰ ਨੂੰ, ਯਾਨੀ ਅੱਜ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।