ਫ਼ਤਹਿਵੀਰ ਨੂੰ ਨੌਜਵਾਨਾਂ ਦੀ ਸ਼ਰਧਾਂਜਲੀ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 11 Jun 2019 09:12 PM (IST)
1
2
3
4
ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਛੇਤੀ ਤੋਂ ਛੇਤੀ ਕੋਈ ਨਵੀਂ ਤਕਨੀਕ ਲਿਆਉਣ ਦੀ ਮੰਗ ਕੀਤੀ ਗਈ ਤਾਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੀ ਕੋਈ ਘਟਨਾ ਨਾ ਹੋਵੇ।
5
ਨੌਜਵਾਨਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਡਿਜੀਟਲ ਇੰਡੀਆ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਇੱਥੇ ਅਜਿਹੀ ਕੋਈ ਤਕਨੀਕ ਨਹੀਂ ਜਿਸ ਨਾਲ ਬੋਰਵੈੱਲ ਵਿੱਚ ਫਸੇ ਬੱਚੇ ਨੂੰ ਬਾਹਰ ਕੱਢਿਆ ਜਾ ਸਕੇ।
6
ਨੌਜਵਾਨਾਂ ਨੇ ਕਿਹਾ ਕਿ ਫ਼ਤਹਿਵੀਰ ਨੂੰ ਨਹੀਂ ਬਚਾ ਪਾਉਣ ਵਿੱਚ ਜੋ ਲਾਪਰਵਾਹੀ ਹੋਈ ਹੈ, ਉਸਦਾ ਇਨਸਾਫ ਮਿਲਣਾ ਚਾਹੀਦਾ ਹੈ ਤੇ ਜ਼ਿੰਮੇਵਾਰ ਲੋਕਾਂ ਖਿਲਾਫ ਸਖ਼ਤ ਕਰਵਾਈ ਹੋਣੀ ਚਾਹੀਦੀ ਹੈ।
7
ਇਸ ਮੌਕੇ ਸੰਗਰੂਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵੀ ਹੋਇਆ।
8
ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿੱਚ ਅੱਜ ਦੋ ਸਾਲ ਦੇ ਫ਼ਤਹਿਵੀਰ ਨੂੰ ਸ਼ਰਧਾਂਜਲੀ ਦੇਂਦੇ ਹੋਏ ਕੈਂਡਲ ਮਾਰਚ ਕੱਢਿਆ ਗਿਆ।