ਨਨਕਾਣਾ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਪਹੁੰਚਿਆ ਡੇਰਾ ਬਾਬਾ ਨਾਨਕ, ਵੇਖੋ ਖ਼ੂਬਸੂਰਤ ਤਸਵੀਰਾਂ
ਏਬੀਪੀ ਸਾਂਝਾ | 03 Aug 2019 12:46 PM (IST)
1
2
3
4
5
6
7
8
9
10
11
12
ਵੇਖੋ ਤਸਵੀਰਾਂ।
13
ਡੇਰਾ ਬਾਬਾ ਨਾਨਕ 'ਚ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।
14
ਕੁਝ ਘੰਟੇ ਇੱਥੇ ਰੁਕਣ ਤੋਂ ਬਾਅਦ ਨਗਰ ਕੀਰਤਨ ਪਠਾਨਕੋਟ ਲਈ ਰਵਾਨਾ ਹੋ ਗਿਆ ਹੈ।
15
ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਨੇ ਦਰਬਾਰ ਸਾਹਿਬ ਆਰਾਮ ਕੀਤਾ।
16
ਨਗਰ ਕੀਰਤਨ ਨਿਰਧਾਰਿਤ ਸਮੇਂ ਤੋਂ ਕਾਫੀ ਲੇਟ ਪਹੁੰਚਿਆ।
17
ਨਨਕਾਣਾ ਸਾਹਿਬ ਤੋਂ ਚੱਲ ਕੇ ਅੰਮ੍ਰਿਤਸਰ ਪਹੁੰਚਿਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਡੇਰਾ ਬਾਬਾ ਨਾਨਕ ਪਹੁੰਚਿਆ।