✕
  • ਹੋਮ

ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਮੌਕੇ ਹਰਿਆਣਾ ਸਰਕਾਰ ਨੇ ਸਜਾਏ ਦੀਵਾਨ

ਏਬੀਪੀ ਸਾਂਝਾ   |  12 Nov 2017 06:20 PM (IST)
ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਮੌਕੇ ਹਰਿਆਣਾ ਸਰਕਾਰ ਨੇ ਸਜਾਏ ਦੀਵਾਨ
1

ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਗੁਰੂ ਜੀ ਦੀ ਦੇਸ਼ ਨੂੰ ਮਹਾਨ ਦੇਣ ਬਾਰੇ ਜ਼ਿਕਰ ਵੀ ਕੀਤਾ।

2

ਮਨੋਹਰ ਲਾਲ ਖੱਟਰ ਨੇ ਇਸ ਰਾਜ ਪੱਧਰੀ ਸਮਾਗਮ ਵਿੱਚ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

3

ਗੁਰੂ ਦੀ ਹਜ਼ੂਰੀ ਵਿੱਚ ਬੈਠੇ ਵੱਖ-ਵੱਖ ਆਗੂ।

4

ਇਸ ਮੌਕੇ ਸਿੱਖ ਆਗੂਆਂ ਨੇ ਮੁੱਖ ਮੰਤਰੀ ਨੂੰ ਤੋਹਫੇ ਵਜੋਂ ਇੱਕ ਕਿਰਪਾਨ ਵੀ ਭੇਟ ਕੀਤੀ।

5

ਇਸ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਆਪਣੇ ਹੋਰ ਵਜ਼ੀਰਾਂ ਸਮੇਤ ਹਾਜ਼ਰੀ ਲਵਾਈ।

6

ਯਮੁਨਾਨਗਰ ਦੇ ਜਗਾਧਰੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਸਰਕਾਰ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ।

  • ਹੋਮ
  • ਪੰਜਾਬ
  • ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਮੌਕੇ ਹਰਿਆਣਾ ਸਰਕਾਰ ਨੇ ਸਜਾਏ ਦੀਵਾਨ
About us | Advertisement| Privacy policy
© Copyright@2026.ABP Network Private Limited. All rights reserved.