✕
  • ਹੋਮ

ਪਲਾਈਵੁੱਡ ਦੀ ਫੈਕਟਰੀ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਏਬੀਪੀ ਸਾਂਝਾ   |  27 Apr 2019 11:26 AM (IST)
1

2

ਬਰਨਾਲਾ ਬਾਜਾਖਾਨਾ ਰੋਡ 'ਤੇ ਪਲਾਈਵੁੱਡ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ।

3

ਫੈਕਟਰੀ ਮਾਲਕ ਮੁਤਾਬਕ ਅੱਗ ਸ਼ਾਰਟ ਸਰਕਟ ਕਰਕੇ ਲੱਗਾ ਪਰ ਅਸਲ ਕਾਰਨਾਂ ਬਾਰੇ ਜਾਂਚ ਮਗਰੋਂ ਹੀ ਪਤਾ ਲੱਗੇਗਾ।

4

ਜ਼ਿਲ੍ਹਾ ਫਾਇਰ ਅਫ਼ਸਰ ਗੁਰਜੀਤ ਸਿੰਘ ਆਪਣੀਆਂ ਫਾਇਰ ਬਰਗੇਡ ਦੀਆਂ ਗੱਡੀਆਂ ਲੈ ਕੇ ਮੌਕੇ 'ਤੇ ਪਹੁੰਚ ਗਏ।

5

ਫੈਕਟਰੀ ਮਾਲਕਾਂ ਨੇ ਦੱਸਿਆ ਹੈ ਕਿ ਉਨ੍ਹਾਂ ਦਾ 20 ਲੱਖ ਦੇ ਕਰੀਬ ਮਾਲੀ ਨੁਕਸਾਨ ਹੋਇਆ ਹੈ।

6

ਅੱਗ ਦੇ ਕਾਰਨਾਂ ਬਾਰੇ ਹਾਲੇ ਪਤਾ ਨਹੀਂ ਲੱਗਾ ਪਰ ਅੱਗ ਤੇ ਕਾਬੂ ਪਾ ਲਿਆ ਗਿਆ ਹੈ।

  • ਹੋਮ
  • ਪੰਜਾਬ
  • ਪਲਾਈਵੁੱਡ ਦੀ ਫੈਕਟਰੀ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
About us | Advertisement| Privacy policy
© Copyright@2026.ABP Network Private Limited. All rights reserved.