ਕਪਿਲ ਸ਼ਰਮਾ 12 ਦਸੰਬਰ ਨੂੰ ਆਪਣੀ ਮੰਗੇਤਰ ਗਿੰਨੀ ਚਤੁਰਥ ਨਾਲ ਵਿਆਹ ਕਰ ਜਾ ਰਹੇ ਹਨ। ਵਿਆਹ ਤੋਂ ਪਹਿਲਾਂ ਹੋਏ ਸਮਾਗਮਾਂ ਦੀਆਂ ਕੁਝ ਖਾਸ ਤਸਵੀਰਾਂ ਤੁਸੀਂ ਅੱਗੇ ਦੇਖ ਸਕਦੇ ਹੋ।