ਪਾਕਿ ’ਚ ਲਾਂਘੇ ਦੇ ਨੀਂਹ ਪੱਥਰ ਦੀਆਂ ਤਿਆਰੀਆਂ ਮੁਕੰਮਲ, ਵੇਖੋ ਖ਼ਾਸ ਤਸਵੀਰਾਂ
ਏਬੀਪੀ ਸਾਂਝਾ | 28 Nov 2018 10:42 AM (IST)
1
2
3
ਵੇਖੋ ਹੋਰ ਤਸਵੀਰਾਂ।
4
ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
5
ਇਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਵੀ ਇਸ ਸਮਾਗਮ ਵਿੱਚ ਹਾਜ਼ਰੀ ਭਰਨਗੀਆਂ।
6
ਭਾਰਤ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੰਸਦ ਮੈਂਬਰ ਗੁਰਜੀਤ ਔਜਲਾ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਐਚ ਐਸ ਪੁਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ।
7
ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਬਾਹਰ ਨੀਂਹ ਪੱਥਰ ਦਾ ਸਮਾਗਮ ਕੀਤਾ ਜਾਏਗਾ।
8
ਪਾਕਿਸਤਾਨ ਤੋਂ ਡੇਰਾ ਬਾਬਾ ਨਾਨਾਕ ਵੱਲ ਤਕਰੀਬਨ ਸਾਢੇ 3 ਤੋਂ 4 ਕਿਲੋਮੀਟਰ ਦਾ ਲਾਂਘਾ ਬਣਾਇਆ ਜਾਏਗਾ।
9
ਲਾਂਘੇ ਲਈ ਬਣਨ ਵਾਲਾ ਰਾਹ ਸਾਫ ਕਰ ਦਿੱਤਾ ਗਿਆ ਹੈ।
10
ਲਾਂਘੇ ਦਾ ਕੰਮ ਸ਼ੁਰੂ ਕਰਨ ਲਈ ਮਸ਼ੀਨਰੀ ਵੀ ਮੌਜੂਦ ਹੈ।
11
ਸੜਕ ’ਤੇ ਪੱਥਰ ਪਾ ਕੇ ਦੋਵਾਂ ਪਾਸੇ ਨਿਸ਼ਾਨਦੇਹੀ ਕਰ ਦਿੱਤੀ ਗਈ ਹੈ।
12
ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ): ਪਾਕਿਸਤਾਨ ਵਿੱਚ ਅੱਜ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ-ਡੇਰਾ ਬਾਬਾ ਨਾਨਾਕ ਲਾਂਘੇ ਦਾ ਨੀਂਹ ਪੱਥਰ ਰੱਖਣਗੇ।