ਪੜਚੋਲ ਕਰੋ

ਕੋਟਕਪੂਰਾ 'ਚ ਕਸ਼ਮੀਰੀ ਸੇਬਾਂ ਮਚਾਈ ਦਹਿਸ਼ਤ, ਪੁਲਿਸ ਜਾਂਚ 'ਚ ਜੁਟੀ

1/5
 ਇਸ ਸਬੰਧੀ ਫਲ ਵਿਕਰੇਤਾ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਹਿਰ ਦੇ ਥੋਕ ਫਲ ਵਪਾਰੀ ਤੋਂ 10 ਪੇਟੀਆਂ ਸੇਬ ਖਰੀਦੇ ਸਨ ਜਿਨ੍ਹਾਂ ਵਿੱਚੋਂ ਪੰਜ ਪੇਟੀਆਂ ਜਦ ਖੋਲ੍ਹੀਆਂ ਤਾਂ ਉਨ੍ਹਾਂ ਵਿੱਚੋਂ ਇਹ ਦੋ ਸੇਬ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਸੇਬ ਕਸ਼ਮੀਰ ਤੋਂ ਆਏ ਹਨ।

2/5
ਇਹ ਸਾਰਾ ਮਾਮਲਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਖਰੀਦਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਨੇ ਇਹ ਨਾਅਰੇ ਲਿਖੇ ਸੇਬ ਕੋਟਕਪੂਰਾ ਦੇ ਡੀਐਸਪੀ ਤੇ ਐਸਪੀ ਡੀ ਨੂੰ ਸੌਂਪ ਦਿੱਤੇ ਹਨ ਪਰ ਪੁਲਿਸ ਇਸ ਨੂੰ ਹਲਕੇ ਵਿੱਚ ਲੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

3/5
ਸੇਬਾਂ 'ਤੇ ਪਾਕਿਸਤਾਨ ਜ਼ਿੰਦਾਬਾਦ ਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਹੋਏ ਸਨ। ਇਹੀ ਨਹੀਂ ਇੱਕ ਸੇਬ 'ਤੇ ਮੂਸਾ ਮੂਸਾ ਜਾਕਿਰ ਮੂਸਾ ਵੀ ਅੰਗਰੇਜ਼ੀ ਦੇ ਵੱਡੇ ਸ਼ਬਦਾਂ ਵਿੱਚ ਲਿਖਿਆ ਹੋਇਆ ਸੀ।

4/5
ਕੋਟਕਪੂਰਾ: ਮੋਗਾ ਜ਼ਿਲ੍ਹੇ 'ਚ ਹੋਏ ਕੁਰੀਅਰ ਧਮਾਕੇ ਤੇ ਜ਼ਿੰਦਾ ਬੰਬ ਮਿਲਣ ਤੋਂ ਬਾਅਦ ਹੁਣ ਕੋਟਕਪੂਰਾ 'ਚ ਅਜਿਹੇ ਸੇਬ ਮਿਲੇ ਹਨ ਜਿਨ੍ਹਾਂ 'ਤੇ ਪਾਕਿਸਤਾਨ ਜ਼ਿੰਦਾਬਾਦ ਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਹੋਏ ਹਨ। ਸ਼ਹਿਰ ਵਿੱਚ ਫਰੂਟ ਦੀ ਦੁਕਾਨ ਤੋਂ ਮਿਲੇ ਇਨ੍ਹਾਂ ਸੇਬਾਂ ਕਾਰਨ ਪੂਰੇ ਜ਼ਿਲ੍ਹੇ 'ਚ ਸਹਿਮ ਦਾ ਮਹੌਲ ਹੈ।

5/5
 ਜ਼ਿਕਰਯੋਗ ਹੈ ਕਿ ਫਰੀਦਕੋਟ ਤੋਂ ਸਿਰਫ 12 ਕਿਲੋਮੀਟਰ ਦੀ ਦੂਰੀ 'ਤੇ ਪੈਂਦੇ ਕੋਟਕਪੂਰਾ ਵਿੱਚ ਅੱਜ ਸਵੇਰੇ ਸ਼ਹਿਰ ਵਾਸੀ ਨਰੇਸ਼ ਕੁਮਾਰ ਨੇ ਫਲਾਂ ਦੀ ਦੁਕਾਨ ਤੋਂ ਸੇਬ ਖਰੀਦੇ। ਜਦ ਉਸ ਨੂੰ ਸੇਬ ਕੁਝ ਅਜੀਬ ਲੱਗੇ ਤਾਂ ਉਸ ਨੇ ਗੌਹ ਨਾਲ ਵੇਖਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।

Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget