ਕੇਜਰੀਵਾਲ ਨੇ ਪੁੱਛਿਆ ਭਗਵੰਤ ਮਾਨ ਦਾ ਹਾਲ
ਏਬੀਪੀ ਸਾਂਝਾ | 01 Aug 2018 12:21 PM (IST)
1
ਪਿਛਲੇ ਦੋ ਦਿਨਾਂ ਤੋਂ RML ਹਸਪਤਾਲ ਵਿੱਚ ਭਗਵੰਤ ਮਾਨ ਦਾ ਇਲਾਜ ਚੱਲ ਰਿਹਾ ਹੈ।
2
ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਭਗਵੰਤ ਮਾਨ ਦਾ ਪਤਾ ਲੈਣ ਲਈ ਹਸਪਤਾਲ ਪੁੱਜੇ ਹਨ।
3
ਉਨ੍ਹਾਂ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
4
ਹਾਲ਼ੇ ਤਕ ਕਿਸੇ ਵੱਲੋਂ ਇਸ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ।
5
ਭਗਵੰਤ ਮਾਨ ਦੀ ਸਿਹਤ ਵਿਗੜਨ ਦੇ ਮਾਮਲੇ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ।
6
ਦਰਦ ਹੋਣ ਪਿੱਛੇ ਗੁਰਦੇ ਦੀ ਪੱਥਰੀ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ।
7
ਜਾਣਕਾਰੀ ਮੁਤਾਬਕ ਭਗਵੰਤ ਮਾਨ ਨੂੰ ਪੇਟ ਵਿੱਚ ਦਰਦ ਹੋਣ ਦੀ ਤਕਲੀਫ ਬਾਅਦ ਹਸਪਤਾਲ ਲਿਜਾਇਆ ਗਿਆ।
8
ਉਨ੍ਹਾਂ ਨੂੰ ਹਸਪਤਾਲ ਦੇ ਕਮਰਾ ਨੰਬਰ 16 ਵਿੱਚ ਰੱਖਿਆ ਗਿਆ ਹੈ।
9
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਦੀ ਸਿਹਤ ਵਿਗੜ ਗਈ।