ਪੜਚੋਲ ਕਰੋ
ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਮਾਸਟਰ ਦੀ ਅਨੋਖੀ ਪਹਿਲ, ਖੋਲ੍ਹਿਆ ਦੇਸੀ ਤੇ ਅੰਗਰੇਜ਼ੀ ਦਾ ਠੇਕਾ
1/17

ਖੰਨਾ: ਇੱਕ ਪਾਸੇ ਅਜੌਕੀ ਨੌਜਵਾਨ ਪੀੜ੍ਹੀ ਪੰਜਾਬੀ ਮਾਂ ਬੋਲੀ ਤੇ ਸਾਹਿਤ ਤੋਂ ਦੂਰ ਹੁੰਦੀ ਜਾ ਰਹੀ ਹੈ ਪਰ ਕੁਝ ਲੋਕ ਨੌਜਵਾਨਾਂ ਨੂੰ ਵਿਰਸੇ ਨਾਲ ਜੋੜੀ ਰੱਖਣ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੇ ਹਨ। ਨਵੀਂ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ ਤੇ ਸਾਹਿਤ ਨਾਲ ਜੋੜਨ ਲਈ ਨਜ਼ਦੀਕੀ ਪਿੰਡ ਜਰਗੜੀ ਦੇ ਮਾਸਟਰ ਦਰਸ਼ਨਦੀਪ ਸਿੰਘ ਗਿੱਲ ਵੱਲੋਂ ਵਿਲੱਖਣ ਉਪਰਾਲਾ ਕੀਤਾ ਗਿਆ ਹੈ।
2/17

ਉਨ੍ਹਾਂ ਆਪਣੀ ਮੋਟਰ 'ਤੇ 'ਠੇਕਾ ਕਿਤਾਬ ਦੇਸੀ ਤੇ ਅੰਗਰੇਜੀ, ਨਾਂ ਦੀ ਲਾਇਬਰੇਰੀ ਖੋਲ੍ਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬੀ ਮਾਂ ਬੋਲੀ ਦੇ ਅਲੋਪ ਹੁੰਦੇ ਜਾ ਰਹੇ ਸ਼ਬਦਾਂ ਦਾ ਵੀ ਚਿਤਰਣ ਕੀਤਾ ਹੈ।
Published at : 29 Jul 2019 08:33 PM (IST)
Tags :
KhannaView More






















