ਅਕਾਲੀਆਂ ਵਿਰੁੱਧ ਡਟੇ ਸੁਖਪਾਲ ਖਹਿਰਾ, ਫੂਕੇ ਪੁਤਲੇ
ਏਬੀਪੀ ਸਾਂਝਾ | 01 Sep 2018 08:31 PM (IST)
1
2
ਸੁਖਪਾਲ ਖਹਿਰਾ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ।
3
4
5
6
ਵੇਖੋ ਹੋਰ ਤਸਵੀਰਾਂ-
7
8
ਇਸ ਮੌਕੇ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ।
9
ਖਹਿਰਾ ਧੜ੍ਹੇ ਨੇ ਬਹਿਬਲ ਕਲਾਂ ਗੋਲ਼ੀਕਾਂਡ ਸਬੰਧੀ ਬਾਦਲਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਪੁਤਲੇ ਫੂਕੇ।
10
ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ ਵਿੱਚ ਸਰਕਾਰ ਤੇ ਮੁਤਵਾਜ਼ੀ ਜਥੇਦਾਰਾਂ ਜਥੇਦਾਰਾਂ ਵਿਰੁੱਧ ਆਪਣੀ ਭੜਾਸ ਕੱਢਦਿਆਂ ਪੂਰੇ ਪੰਜਾਬ ਵਿੱਚ ਪੁਤਲੇ ਫੂਕ ਮੁਜ਼ਾਹਰੇ ਕੀਤੇ ਤੇ ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਅਕਾਲੀ ਦਲ ਖਿਲਾਫ ਨਡਾਲਾ ਵਿਖੇ ਰੋਸ ਮੁਜਾਹਰਾ ਕੀਤਾ ਗਿਆ।