ਪੜਚੋਲ ਕਰੋ

ਚੋਣ ਪ੍ਰਚਾਰ ਲਈ ਅੱਜ ਆਖ਼ਰੀ ਦਿਨ, 8 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ

1/14
2/14
3/14
4/14
5/14
6/14
7/14
ਇਸ ਦੇ ਬਾਵਜੂਦ ਦੇਰ ਰਾਤ 11 ਵਜੇ ਬੀਜੇਪੀ ਲੀਡਰਾਂ ਦੀਆਂ ਗੱਡੀਆਂ ਭੰਨ੍ਹਣ ਦੀ ਖ਼ਬਰ ਆ ਰਹੀ ਹੈ।

8/14
ਚੋਣ ਕਮਿਸ਼ਨ ਨੇ ਪੱਛਮ ਬੰਗਾਲ ਵਿੱਚ ਹਿੰਸਾ ਕਰਕੇ ਕੱਲ੍ਹ ਰਾਤ 10 ਵਜੇ ਤਕ ਹੀ ਚੋਣ ਪ੍ਰਚਾਰ ਨੂੰ ਬ੍ਰੇਕ ਲਾ ਦਿੱਤੀ ਸੀ।

9/14
ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ 13, ਮੱਧ ਪ੍ਰਦੇਸ਼ ਦੀਆਂ 8, ਬਿਹਾਰ ਦੀਆਂ 8 ਤੇ ਪੱਛਮ ਬੰਗਾਲ ਦੀਆਂ 9 ਸੀਟਾਂ ਲਈ ਵੋਟਾਂ ਪੈਣੀਆਂ ਹਨ।

10/14
ਚੋਣ ਪ੍ਰਚਾਰ ਬੰਦ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਸੀਟ 'ਤੇ ਰਾਜਾ ਵੜਿੰਗ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਹਨ। ਸਿੱਧੂ ਬਾਦਲਾਂ ਦੇ ਗੜ੍ਹ ਲੰਬੀ ਤੋਂ ਪ੍ਰਚਾਰ ਸ਼ੁਰੂ ਕਰ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਉਹ ਸੁਨੀਲ ਜਾਖੜ ਲਈ ਗੁਰਦਾਸਪੁਰ ਪ੍ਰਚਾਰ ਕਰਨ ਗਏ ਸੀ।

11/14
ਅੱਜ ਭਗਵੰਤ ਮਾਨ, ਕੇਜਰੀਵਾਲ ਤੇ ਨਵਜੋਤ ਸਿੰਘ ਸਿੱਧੂ ਸਮੇਤ ਵੱਡੇ ਸਿਆਸੀ ਲੀਡਰ ਪੰਜਾਬ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ।

12/14
ਆਖ਼ਰੀ ਗੇੜ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਵੋਟਾਂ ਪੈਣਗੀਆਂ। 2014 ਦੀ ਗੱਲ ਕੀਤੀ ਜਾਏ ਤਾਂ ਉਦੋਂ 13 ਵਿੱਚੋਂ ਆਮ ਆਦਮੀ ਪਾਰਟੀ ਨੇ 4, ਅਕਾਲੀ ਦਲ ਨੇ 4, ਕਾਂਗਰਸ ਨੇ 3 ਤੇ ਬੀਜੇਪੀ ਨੇ 2 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ।

13/14
ਇਸ ਵਿੱਚ ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਹਿਮਾਚਲ, ਉੱਤਰ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ ਸੀਟਾਂ 'ਤੇ ਵੋਟਿੰਗ ਹੋਏਗੀ। ਅੱਜ ਸ਼ਾਮ ਤਕ ਸਿਆਸੀ ਲੀਡਰ ਵੱਧ ਤੋਂ ਵੱਧ ਵੋਟਰਾਂ ਤਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।

14/14
ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਦੇ ਸੱਤਵੇਂ ਤੇ ਆਖ਼ਰੀ ਗੇੜ ਲਈ ਚੋਣ ਪ੍ਰਚਾਰ ਦਾ ਅੱਜ ਅਖ਼ੀਰਲਾ ਦਿਨ ਹੈ। 19 ਮਈ ਨੂੰ 7ਵੇਂ ਤੇ ਆਖਰੀ ਗੇੜ ਵਿੱਚ 8 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈਣੀਆਂ ਹਨ।

Sponsored Links by Taboola

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget