ਲੁਧਿਆਣਾ ਗੈਂਗਰੇਪ ਦੇ ਮੁਲਜ਼ਮਾਂ ਨੂੰ ਅਦਾਲਤ ਬਾਹਰ ਪਈਆਂ ਜੁੱਤੀਆਂ
ਏਬੀਪੀ ਸਾਂਝਾ | 13 Feb 2019 04:26 PM (IST)
1
ਵੇਖੋ ਹੋਰ ਤਸਵੀਰਾਂ।
2
3
4
5
6
ਲੁਧਿਆਣਾ ਗੈਂਗਰੇਪ ਮਾਮਲੇ ਵਿੱਚ ਤਿੰਨਾਂ ਮੁਲਜ਼ਮਾਂ ਨੂੰ ਅੱਜ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ।
7
ਇਸ ਦੌਰਾਨ ਪੁਲਿਸ ਨੇ ਮੁਸ਼ਕਲ ਨਾਲ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚੋਂ ਬਾਹਰ ਕੱਢਿਆ।
8
ਨੌਜਵਾਨਾਂ ਨੇ ਮੁਲਜ਼ਮਾਂ ਉੱਤੇ ਜੁੱਤੀਆਂ ਵਰ੍ਹਾਈਆਂ ਤੇ ਨਾਅਰੇਬਾਜ਼ੀ ਕੀਤੀ।
9
ਰਿਮਾਂਡ ਦੌਰਾਨ ਕੁਝ ਨੌਜਵਾਨ ਵਕੀਲਾਂ ਤੇ ਅਕਾਲੀ ਦਲ ਦੇ ਵਰਕਰਾਂ ਨੇ ਮੁਲਜ਼ਮਾਂ ’ਤੇ ਹਮਲਾ ਕਰ ਦਿੱਤਾ।
10
ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।