ਬਠਿੰਡਾ 'ਚ ਨਸਲਕੁਸ਼ੀ ਯਾਦਗਾਰੀ ਮਾਰਚ
ਏਬੀਪੀ ਸਾਂਝਾ | 01 Nov 2017 06:09 PM (IST)
1
ਇਸ ਮੌਕੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਮੰਗ ਕੀਤੀ ਕਿ ਸਿੱਖ ਨਸਲਕੁਸ਼ੀ ਮਾਮਲੇ ਨੂੰ ਲੈ ਕੇ ਯੂਨਾਈਟਡ ਨੇਸ਼ਨ ਇਸ ਮਾਮਲੇ ਦੀ ਜਾਂਚ ਕਰੇ।
2
ਇਸ ਮਾਰਚ 'ਚ ਦਲ ਖਾਲਸਾ ਤੇ ਹੋਰ ਸਿੱਖ ਜਥੇਬੰਦੀਆਂ ਦੇ ਲੋਕਾਂ ਨੇ ਹਿੱਸਾ ਲਿਆ।
3
ਬਠਿੰਡਾ ਦੇ ਗੁਰਦੁਆਰਾ ਹਾਜੀਰਤਨ ਤੋਂ ਸ਼ੁਰੂ ਹੋ ਕੇ ਮਾਰਚ ਪੂਰੇ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਲ੍ਹਾ ਮੁਬਾਰਕ 'ਚ ਸਮਾਪਤ ਹੋਇਆ।
4
1984 'ਚ ਹੋਏ ਸਿੱਖ ਕਤਲੇਆਮ ਦੇ ਇਨਸਾਫ਼ ਲਈ ਬਠਿੰਡਾ 'ਚ ਨਸਲਕੁਸ਼ੀ ਯਾਦਗਾਰੀ ਮਾਰਚ ਕੱਢਿਆ ਗਿਆ।