ਪੁਲਵਾਮਾ ਦੇ ਸ਼ਹੀਦ ਜੈਮਲ ਸਿੰਘ ਦੀ ਅੰਤਿਮ ਅਰਦਾਸ
ਏਬੀਪੀ ਸਾਂਝਾ
Updated at:
23 Feb 2019 01:59 PM (IST)
1
Download ABP Live App and Watch All Latest Videos
View In App2
ਸ਼ਹੀਦ ਦੀ ਯਾਦ ਵਿੱਚ ਇਲਾਹੀ ਕੀਰਤਨ ਦੇ ਪ੍ਰਵਾਹ ਚੱਲੇ।
3
ਵੇਖੋ ਹੋਰ ਤਸਵੀਰਾਂ।
4
ਇਸੇ ਦੌਰਾਨ ਵਿਧਾਇਕ ਕੁਲਬੀਰ ਜ਼ੀਰਾ ਵੀ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।
5
ਇਸ ਉਪਰੰਤ ਅੰਤਿਮ ਅਰਦਾਸ ਕੀਤੀ ਗਈ।
6
ਜੰਮੂ ਕਸ਼ਮੀਰ ਦੇ ਪੁਲਵਾਮਾ ਫਿਦਾਈਨ ਹਮਲੇ ਵਿੱਚ ਪਿੰਡ ਗਲੋਟੀ ਦੇ ਸ਼ਹੀਦ ਜੈਮਲ ਸਿੰਘ ਦੀ ਯਾਦ ਵਿੱਚ ਰਖਵਾਏ ਸਹਿਜ ਪਾਠ ਦਾ ਅੱਜ ਭੋਗ ਪਾਇਆ ਗਿਆ।
7
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ।
8
ਇਸ ਮੌਕੇ ਵੱਡੀ ਗਿਣਤੀ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕੀਤੀ।
- - - - - - - - - Advertisement - - - - - - - - -