ਕਾਰ, ਮੋਟਰਸਾਈਕਲ ਤੇ ਕੈਂਟਰ ਦੀ ਜ਼ਬਰਦਸਤ ਟੱਕਰ, ਤਿੰਨ ਮੌਤਾਂ
ਏਬੀਪੀ ਸਾਂਝਾ | 17 Jan 2019 01:52 PM (IST)
1
2
ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
3
ਜ਼ਖ਼ਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
4
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਧੁੰਦ ਕਾਰਨ ਵਾਪਰਿਆ।
5
ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ।
6
ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਜ਼ਖ਼ਮੀ ਹੋਏ ਹਨ।
7
ਚਡੀਗੜ੍ਹ: ਮੋਗਾ ਦੇ ਪਿੰਡ ਸਿੰਘਾਵਾਲਾ ਨਜ਼ਦੀਕ ਕਾਰ, ਮੋਟਰਸਾਈਕਲ ਤੇ ਕੈਂਟਰ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ।