✕
  • ਹੋਮ

ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘਾਂ ਨੇ ਸਜਾਇਆ ਮੁਹੱਲਾ, ਦੇਖੋ ਘੋੜਿਆਂ 'ਤੇ ਹੈਰਾਨੀਜਨਕ ਕਰਤੱਬ

ਏਬੀਪੀ ਸਾਂਝਾ   |  08 Nov 2018 07:19 PM (IST)
1

2

ਇਸ ਮੁਹੱਲੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਿਰਕਤ ਕੀਤੀ।

3

ਅੰਮ੍ਰਿਤਸਰ: ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਬੰਦੀ ਛੋੜ ਦਿਵਸ ਨੂੰ ਸਮਰਪਿਤ ਮੁਹੱਲਾ ਸਜਾਇਆ ਗਿਆ।

4

5

6

ਦੇਖੋ ਅੰਮ੍ਰਿਤਸਰ ਦੇ ਬੀ ਬਲਾਕ ਗਰਾਊਂਡ ਵਿੱਚ ਨਿਹੰਗ ਜਥੇਬੰਦੀ ਬੁੱਢਾ ਦਲ 96 ਕਰੋੜੀ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸਜਾਏ ਗਏ ਮੁਹੱਲੇ ਦੀਆਂ ਕੁਝ ਹੋਰ ਤਸਵੀਰਾਂ।

7

ਨਿਹੰਗ ਸਿੰਘਾਂ ਨੇ ਘੋੜਿਆਂ ਉੱਪਰ ਸਵਾਰ ਹੋ ਅਤੇ ਗੱਤਕੇ ਦੇ ਹੈਰਾਨੀਜਨਕ ਕਰਤੱਬ ਦਿਖਾਏ।

8

9

  • ਹੋਮ
  • ਪੰਜਾਬ
  • ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘਾਂ ਨੇ ਸਜਾਇਆ ਮੁਹੱਲਾ, ਦੇਖੋ ਘੋੜਿਆਂ 'ਤੇ ਹੈਰਾਨੀਜਨਕ ਕਰਤੱਬ
About us | Advertisement| Privacy policy
© Copyright@2026.ABP Network Private Limited. All rights reserved.