ਅੰਮ੍ਰਿਤਸਰ 'ਚ 40 ਝੁੱਗੀਆਂ ਸੜ ਕੇ ਸਵਾਹ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 27 Jun 2019 04:32 PM (IST)
1
2
3
4
5
6
7
ਵੇਖੋ ਹੋਰ ਤਸਵੀਰਾਂ।
8
ਜਾਣਕਾਰੀ ਮੁਤਾਬਕ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ।
9
ਅੱਗ 'ਤੇ ਤਾਂ ਕਾਬੂ ਪਾ ਲਿਆ ਗਿਆ ਹੈ ਪਰ ਗ਼ਰੀਬਾਂ ਦੇ ਆਸ਼ਿਆਨੇ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਚੁੱਕੇ ਹਨ।
10
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ।
11
ਘਟਨਾ ਕੁਝ ਘੰਟੇ ਪਹਿਲਾਂ ਵਾਪਰੀ।
12
ਅੰਮ੍ਰਿਤਸਰ ਦੀ ਚਾਮਰੰਗ ਰੋਡ 'ਤੇ ਕਰੀਬ 40 ਝੁੱਗੀਆਂ ਅੱਗ ਦੀ ਭੇਟ ਚੜ੍ਹ ਗਈਆਂ।