ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਲੁਧਿਆਣਾ 'ਚ ਚੱਲਦੀ ਕਾਰ ਨੂੰ ਅੱਗ, ਸਾਬਕਾ ਸਰਪੰਚ ਦੀ ਮੌਤ
![](https://static.abplive.com/wp-content/uploads/sites/5/2019/04/27115438/1.jpg?impolicy=abp_cdn&imwidth=720)
1/10
![ਘਟਨਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।](https://static.abplive.com/wp-content/uploads/sites/5/2019/04/27115544/10.jpg?impolicy=abp_cdn&imwidth=720)
ਘਟਨਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
2/10
![ਇਸ ਮਗਰੋਂ ਪੁਲਿਸ ਨੇ ਪੈਟਰੋਲ ਪੰਪਾਂ ਤੋਂ ਅੱਗ ਬੁਝਾਊ ਯੰਤਰ ਮੰਗਵਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤਕ ਕਾਰ ਸਵਾਰ ਦੀ ਮੌਤ ਹੋ ਚੁੱਕੀ ਸੀ।](https://static.abplive.com/wp-content/uploads/sites/5/2019/04/27115537/9.jpg?impolicy=abp_cdn&imwidth=720)
ਇਸ ਮਗਰੋਂ ਪੁਲਿਸ ਨੇ ਪੈਟਰੋਲ ਪੰਪਾਂ ਤੋਂ ਅੱਗ ਬੁਝਾਊ ਯੰਤਰ ਮੰਗਵਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤਕ ਕਾਰ ਸਵਾਰ ਦੀ ਮੌਤ ਹੋ ਚੁੱਕੀ ਸੀ।
3/10
![](https://static.abplive.com/wp-content/uploads/sites/5/2019/04/27115529/8.jpg?impolicy=abp_cdn&imwidth=720)
4/10
![](https://static.abplive.com/wp-content/uploads/sites/5/2019/04/27115522/7.jpg?impolicy=abp_cdn&imwidth=720)
5/10
![ਪੁਲਿਸ ਜਾਂਚ ਕਰ ਰਹੀ ਹੈ ਕਿ ਆਖ਼ਰ ਅੱਗ ਲੱਗੀ ਕਿਵੇਂ।](https://static.abplive.com/wp-content/uploads/sites/5/2019/04/27115515/6.jpg?impolicy=abp_cdn&imwidth=720)
ਪੁਲਿਸ ਜਾਂਚ ਕਰ ਰਹੀ ਹੈ ਕਿ ਆਖ਼ਰ ਅੱਗ ਲੱਗੀ ਕਿਵੇਂ।
6/10
![ਮ੍ਰਿਤਕ ਦੀ ਪਛਾਣ ਹਰਨੇਕ ਸਿੰਘ ਹਿੱਸੋਵਾਲ ਵਜੋਂ ਹੋਈ ਹੈ। ਹਰਨੇਕ ਸਿੰਘ ਪਿੰਡ ਹਿੱਸੋਵਾਲ ਦੇ ਸਾਬਕਾ ਸਰਪੰਚ ਸਨ।](https://static.abplive.com/wp-content/uploads/sites/5/2019/04/27115508/5.jpg?impolicy=abp_cdn&imwidth=720)
ਮ੍ਰਿਤਕ ਦੀ ਪਛਾਣ ਹਰਨੇਕ ਸਿੰਘ ਹਿੱਸੋਵਾਲ ਵਜੋਂ ਹੋਈ ਹੈ। ਹਰਨੇਕ ਸਿੰਘ ਪਿੰਡ ਹਿੱਸੋਵਾਲ ਦੇ ਸਾਬਕਾ ਸਰਪੰਚ ਸਨ।
7/10
![ਇਸੇ ਦੌਰਾਨ ਲੋਕਾਂ ਨੇ ਪੁਲਿਸ ਨੂੰ ਘਟਨਾ ਬਾਰੇ ਸੂਚਨਾ ਭੇਜੀ। ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ ਸੀ ਪਰ ਉਹ ਸਮੇਂ ਸਿਰ ਪਹੁੰਚ ਨਹੀਂ ਸਕੇ।](https://static.abplive.com/wp-content/uploads/sites/5/2019/04/27115500/4.jpg?impolicy=abp_cdn&imwidth=720)
ਇਸੇ ਦੌਰਾਨ ਲੋਕਾਂ ਨੇ ਪੁਲਿਸ ਨੂੰ ਘਟਨਾ ਬਾਰੇ ਸੂਚਨਾ ਭੇਜੀ। ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ ਸੀ ਪਰ ਉਹ ਸਮੇਂ ਸਿਰ ਪਹੁੰਚ ਨਹੀਂ ਸਕੇ।
8/10
![ਮੌਕੇ 'ਤੇ ਮੌਜੂਦ ਲੋਕਾਂ ਨੇ ਪਹਿਲਾਂ ਪਾਣੀ ਦੀਆਂ ਬਾਲਟੀਆਂ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਬੁਝੀ ਨਹੀਂ।](https://static.abplive.com/wp-content/uploads/sites/5/2019/04/27115454/3.jpg?impolicy=abp_cdn&imwidth=720)
ਮੌਕੇ 'ਤੇ ਮੌਜੂਦ ਲੋਕਾਂ ਨੇ ਪਹਿਲਾਂ ਪਾਣੀ ਦੀਆਂ ਬਾਲਟੀਆਂ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਬੁਝੀ ਨਹੀਂ।
9/10
![ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਦੂਰ ਤਕ ਇਸ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਸੀ।](https://static.abplive.com/wp-content/uploads/sites/5/2019/04/27115446/2.jpg?impolicy=abp_cdn&imwidth=720)
ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਦੂਰ ਤਕ ਇਸ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਸੀ।
10/10
![ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦਾਖ਼ਾ ਦੀ ਦਾਣਾ ਮੰਡੀ ਨੇੜੇ ਇੱਕ ਚੱਲਦੀ ਹੋਈ ਸਵਿਫਟ ਕਾਰ ਨੂੰ ਅੱਗ ਲੱਗ ਗਈ।](https://static.abplive.com/wp-content/uploads/sites/5/2019/04/27115438/1.jpg?impolicy=abp_cdn&imwidth=720)
ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦਾਖ਼ਾ ਦੀ ਦਾਣਾ ਮੰਡੀ ਨੇੜੇ ਇੱਕ ਚੱਲਦੀ ਹੋਈ ਸਵਿਫਟ ਕਾਰ ਨੂੰ ਅੱਗ ਲੱਗ ਗਈ।
Published at : 27 Apr 2019 11:58 AM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਵਿਸ਼ਵ
ਸਿੱਖਿਆ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)