ਲੁਧਿਆਣਾ 'ਚ ਚੱਲਦੀ ਕਾਰ ਨੂੰ ਅੱਗ, ਸਾਬਕਾ ਸਰਪੰਚ ਦੀ ਮੌਤ
ਏਬੀਪੀ ਸਾਂਝਾ | 27 Apr 2019 11:58 AM (IST)
1
ਘਟਨਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
2
ਇਸ ਮਗਰੋਂ ਪੁਲਿਸ ਨੇ ਪੈਟਰੋਲ ਪੰਪਾਂ ਤੋਂ ਅੱਗ ਬੁਝਾਊ ਯੰਤਰ ਮੰਗਵਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤਕ ਕਾਰ ਸਵਾਰ ਦੀ ਮੌਤ ਹੋ ਚੁੱਕੀ ਸੀ।
3
4
5
ਪੁਲਿਸ ਜਾਂਚ ਕਰ ਰਹੀ ਹੈ ਕਿ ਆਖ਼ਰ ਅੱਗ ਲੱਗੀ ਕਿਵੇਂ।
6
ਮ੍ਰਿਤਕ ਦੀ ਪਛਾਣ ਹਰਨੇਕ ਸਿੰਘ ਹਿੱਸੋਵਾਲ ਵਜੋਂ ਹੋਈ ਹੈ। ਹਰਨੇਕ ਸਿੰਘ ਪਿੰਡ ਹਿੱਸੋਵਾਲ ਦੇ ਸਾਬਕਾ ਸਰਪੰਚ ਸਨ।
7
ਇਸੇ ਦੌਰਾਨ ਲੋਕਾਂ ਨੇ ਪੁਲਿਸ ਨੂੰ ਘਟਨਾ ਬਾਰੇ ਸੂਚਨਾ ਭੇਜੀ। ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ ਸੀ ਪਰ ਉਹ ਸਮੇਂ ਸਿਰ ਪਹੁੰਚ ਨਹੀਂ ਸਕੇ।
8
ਮੌਕੇ 'ਤੇ ਮੌਜੂਦ ਲੋਕਾਂ ਨੇ ਪਹਿਲਾਂ ਪਾਣੀ ਦੀਆਂ ਬਾਲਟੀਆਂ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਬੁਝੀ ਨਹੀਂ।
9
ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਦੂਰ ਤਕ ਇਸ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਸੀ।
10
ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦਾਖ਼ਾ ਦੀ ਦਾਣਾ ਮੰਡੀ ਨੇੜੇ ਇੱਕ ਚੱਲਦੀ ਹੋਈ ਸਵਿਫਟ ਕਾਰ ਨੂੰ ਅੱਗ ਲੱਗ ਗਈ।