ਰੈਸਲਰ ਨਵਜੋਤ ਨੇ ਮੰਗੀ DSP ਦੀ ਨੌਕਰੀ
Download ABP Live App and Watch All Latest Videos
View In Appਨਵਜੋਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਸ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਜਾਵੇ।
ਆਰਥਿਕ ਮੰਦੀ ਤੋਂ ਗੁਜਰ ਰਹੇ ਪਰਿਵਾਰ ਦੀ ਧੀ ਨੇ ਬਾਰਡਰ ਨਾਲ ਲੱਗਦੇ ਪਿੰਡ ਦਾ ਨਾਂ ਦੁਨੀਆਂ ਭਰ ‘ਚ ਰੋਸ਼ਨ ਕੀਤਾ ਹੈ।
ਨਵਜੋਤ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਹੈ। ਦਿੱਲੀ ਤੋਂ ਸੋਮਵਾਰ ਨੂੰ ਨਵਜੋਤ ਆਪਣੇ ਪਿੰਡ ਪਹੁੰਚੇਗੀ।
ਨਵਜੋਤ ਨੇ 65 ਕਿਲੋਗ੍ਰਾਮ ਵਰਗ ‘ਚ ਜਾਪਾਨੀ ਪਹਿਲਵਾਨ ਮੀਯੂ ਈਮਾਈ ਨੂੰ 9-1 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ।
ਨਵਜੋਤ ਨੇ ਕਿਹਾ ਹੈ ਕਿ ਉਸ ਦਾ ਟੀਚਾ ਏਸ਼ੀਅਨ ਖੇਡਾਂ ਤੇ 2020 ਦੀਆਂ ਓਲੰਪਿਕ ਖੇਡਾਂ ਹਨ। ਨਵਜੋਤ ਨੇ ਰੂਸ ਦੇ ਕਿਰਗੀਸਤਾਨ ‘ਚ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ‘ਚੋਂ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ।
ਨਵਜੋਤ ਸੀਨੀਅਰ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ‘ਚੋਂ ਸੋਨ ਤਗਮਾ ਜਿੱਤ ਕੇ ਪਹਿਲੀ ਭਾਰਤੀ ਮਹਿਲਾ ਰੈਸਲਰ ਬਣੀ ਹੈ।
ਦਨੀਆ ਵਿੱਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੀ ਰੈਸਲਰ ਨਵਜੋਤ ਕੌਰ ਅੱਜ ਅੰਮ੍ਰਿਤਸਰ ਪਹੁੰਚੀ। ਇੱਥੇ ਨਵਜੋਤ ਦਾ ਨਿੱਘਾ ਸਵਾਗਤ ਕੀਤਾ ਗਿਆ। ਉਸ ਨੇ ਪੰਜਾਬ ਸਰਕਾਰ ਤੋਂ ਨੌਕਰੀ ਦੀ ਮੰਗ ਕੀਤੀ ਹੈ।
- - - - - - - - - Advertisement - - - - - - - - -