ਪੜਚੋਲ ਕਰੋ
ਵਿਰੋਧ ਦੇ ਬਾਵਜੂਦ ਪਾਕਿਸਤਾਨ ਚਲੇ ਗਏ ਸਿੱਧੂ
1/6

2/6

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋ ਗਏ। ਦੁਪਹਿਰ ਕਰੀਬ ਢਾਈ ਵਜੇ ਨਵਜੋਤ ਸਿੱਧੂ ਅਟਾਰੀ ਪੁੱਜੇ ਤੇ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਤਿੰਨ ਵਜੇ ਦੇ ਕਰੀਬ ਪਾਕਿਸਤਾਨੀ ਸਰਹੱਦ ਵਿੱਚ ਦਾਖਲ ਹੋਏ। ਯਾਦ ਰਹੇ ਬੀਜੇਪੀ ਤੇ ਸ਼ਿਵ ਸੈਨਾ ਦੇ ਕਈ ਲੀਡਰ ਸਿੱਧੂ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ।
Published at : 17 Aug 2018 04:04 PM (IST)
View More






















