✕
  • ਹੋਮ

ਧੁੰਦ 'ਚ ਵਾਪਰਿਆ ਵੱਡਾ ਸੜਕ ਹਾਦਸਾ, 6 ਦੀ ਮੌਤ, ਦਰਜਨ ਤੋ ਵੱਧ ਜ਼ਖ਼ਮੀ

ਏਬੀਪੀ ਸਾਂਝਾ   |  07 Nov 2017 10:57 AM (IST)
1

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਲੱਖਾਂ ਦੀ ਪੁਲਸ ਮੌਕੇ 'ਤੇ ਪਹੁੰਚ ਚੁੱਕੀ ਹੈ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

2

ਜਾਣਕਾਰੀ ਮੁਤਾਬਕ ਫਿਰੋਜ਼ਪੁਰ -ਫਾਜ਼ਿਲਕਾ ਰੋਡ 'ਤੇ ਪਿੰਡ ਕਰੀ-ਕਲਾਂ ਨੇੜੇ ਓਵਰਟੇਕ ਕਰਨ ਦੇ ਚੱਕਰ 'ਚ ਪੰਜਾਬ ਰੋਡਵੇਜ ਬੱਸ ਦੀ ਟੱਕਰ ਟੈਂਪੂ ਨਾਲ ਗਈ। ਇਸ ਹਾਦਸੇ 'ਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ, ਜਦ ਕਿ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।

3

ਫਰੀਦਕੋਟ - ਫਰੀਦਕੋਟ-ਫਾਜ਼ਿਲਕਾ ਰੋਡ 'ਤੇ ਪਿੰਡ ਕਰੀ-ਕਲਾਂ ਨੇੜੇ ਪੰਜਾਬ ਰੋਡਵੇਜ ਬੱਸ ਤੇ ਟੈਂਪੂ ਦੀ ਭਿਆਨਕ ਟੱਕਰ ਹੋਣ ਕਾਰਨ ਹੁਣ ਤੱਕ 6 ਲੋਕਾਂ ਦੀ ਮੌਤ ਤੇ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

  • ਹੋਮ
  • ਪੰਜਾਬ
  • ਧੁੰਦ 'ਚ ਵਾਪਰਿਆ ਵੱਡਾ ਸੜਕ ਹਾਦਸਾ, 6 ਦੀ ਮੌਤ, ਦਰਜਨ ਤੋ ਵੱਧ ਜ਼ਖ਼ਮੀ
About us | Advertisement| Privacy policy
© Copyright@2026.ABP Network Private Limited. All rights reserved.