ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਈਆਂ ਖੂਬਸੂਰਤ ਤਸਵੀਰਾਂ, ਵੇਖੋ ਰਾਤ ਦਾ ਦ੍ਰਿਸ਼
ਏਬੀਪੀ ਸਾਂਝਾ | 30 Oct 2019 01:02 PM (IST)
1
2
3
4
5
6
7
8
9
10
11
ਵੇਖੋ ਹੋਰ ਤਸਵੀਰਾਂ।
12
ਇਸ ਤੋਂ ਬਾਅਦ ਸਿੱਖ ਸ਼ਰਧਾਲੂ ਲਾਂਘੇ ਰਾਹੀਂ ਬਗੈਰ ਵੀਜ਼ਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ।
13
ਅਗਲੇ ਮਹੀਨੇ, ਯਾਨੀ ਨਵੰਬਰ ਵਿੱਚ ਭਾਰਤ ਤੇ ਪਾਕਿਸਤਾਨ ਵਿਚਾਲੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਰਿਹਾ ਹੈ।
14
ਇਨ੍ਹਾਂ ਤਸਵੀਰਾਂ ਵਿੱਚ ਗੁਰਦੁਆਰਾ ਸਾਹਿਬ ਦੇ ਰਾਤ ਵੇਲੇ ਦੇ ਦ੍ਰਿਸ ਵੇਖੇ ਜਾ ਸਕਦੇ ਹਨ।
15
ਪਾਕਿਸਤਾਨ ਦੇ ਨਾਰੋਵਾਲ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।