ਪੜਚੋਲ ਕਰੋ

ਸਰਕਾਰ ਜ਼ਰਾ ਇਨ੍ਹਾਂ ਤੋਂ ਬਿਜਲੀ ਬਿੱਲ ਮੰਗ ਕੇ ਵਿਖਾਏ

ਪੰਜਾਬ ਸਰਕਾਰ ਵੱਲੋਂ ਆਏ ਦਿਨ ਖਜ਼ਾਨਾ ਖਾਲੀ ਹੋਣ ਦਾ ਹਵਾਲਾ ਦਿੰਦੇ ਹੋਏ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੱਕ ਰੋਕੀਆਂ ਜਾਂਦੀਆਂ ਹਨ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਤੋਂ ਬਕਾਇਆ ਲੈਣ ਦੀ ਹਿੰਮਤ ਵੀ ਨਹੀਂ ਹੁੰਦੀ।

ਬਠਿੰਡਾ: ਪੰਜਾਬ ਸਰਕਾਰ ਵੱਲੋਂ ਆਏ ਦਿਨ ਖਜ਼ਾਨਾ ਖਾਲੀ ਹੋਣ ਦਾ ਹਵਾਲਾ ਦਿੰਦੇ ਹੋਏ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੱਕ ਰੋਕੀਆਂ ਜਾਂਦੀਆਂ ਹਨ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਤੋਂ ਬਕਾਇਆ ਲੈਣ ਦੀ ਹਿੰਮਤ ਵੀ ਨਹੀਂ ਹੁੰਦੀ। ਕੁਝ ਅਜਿਹੇ ਸਰਕਾਰੀ ਅਦਾਰਿਆਂ 'ਚ ਇੱਕ ਹੈ ਜੇਲ੍ਹ। ਜੀ ਹਾਂ, ਬਠਿੰਡਾ ਦੀ ਕੇਂਦਰੀ ਜੇਲ੍ਹ ਦਾ ਪਿਛਲੇ ਲੰਬੇ ਸਮੇਂ ਤੋਂ ਬਿਜਲੀ ਬਿੱਲ ਦਾ ਬਕਾਇਆ ਡੇਢ ਕਰੋੜ ਰੁਪਿਆ ਖੜ੍ਹਾ ਹੈ ਪਰ ਸਰਕਾਰ ਨੇ ਹਾਲੇ ਤੱਕ ਇੱਕ ਰੁਪਿਆ ਵੀ ਨਹੀਂ ਲਿਆ। ਜ਼ਿਆਦਾਤਰ ਆਮ ਗਰੀਬ ਘਰ ਦਾ ਬਿਜਲੀ ਦਾ ਬਿੱਲ ਨਾ ਭਰਨ 'ਤੇ ਉਸ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਜਾਂਦਾ ਹੈ ਪਰ ਅੱਜ ਅਸੀਂ ਤੁਹਾਨੂੰ ਅਜਿਹੇ ਸਰਕਾਰੀ ਦਫ਼ਤਰ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਦਾ ਪਿਛਲੇ ਲੰਬੇ ਸਮੇਂ ਤੋਂ ਖੜ੍ਹਾ ਬਿਜਲੀ ਦਾ ਬਿੱਲ ਕਰੋੜਾਂ ਰੁਪਏ 'ਚ ਪਹੁੰਚ ਚੁੱਕਿਆ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ 'ਤੇ ਕਰੋੜਾਂ ਰੁਪਏ ਦਾ ਬਿਜਲੀ ਬਿੱਲ ਦਾ ਬਕਾਇਆ ਹਾਲੇ ਤੱਕ ਖੜ੍ਹਾ ਹੈ। ਦੂਜੇ ਪਾਸੇ ਬਿਜਲੀ ਬੋਰਡ ਦੇ ਸਰਕਾਰੀ ਅਧਿਕਾਰੀ ਮੁਕੇਸ਼ ਬਾਂਸਲ ਚੀਫ ਇੰਜਨੀਅਰ ਦਾ ਕਹਿਣਾ ਹੈ ਕਿ ਬਠਿੰਡਾ ਜੇਲ੍ਹ ਦੇ ਬਕਾਇਆ ਵਿੱਚੋਂ ਕੁਝ ਪੈਸੇ ਇਨ੍ਹਾਂ ਨੇ ਭਰੇ ਹਨ ਪਰ ਅਜੇ ਵੀ ਡੇਢ ਕਰੋੜ ਬਕਾਇਆ ਪਿਆ ਹੈ। ਅਧਿਕਾਰੀ ਨੇ ਕਿਹਾ ਕਿ ਸਰਕਾਰ ਵੱਲੋਂ ਉਹਨਾਂ ਕੋਲ ਫ਼ੰਡ ਨਹੀਂ ਹੁੰਦੇ ਜਿਸ ਕਰਕੇ ਉਹ ਸਾਨੂੰ ਬਿੱਲ ਨਹੀਂ ਦਿੰਦੇ। ਸਰਕਾਰੀ ਅਧਿਕਾਰੀ ਮੁਕੇਸ਼ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਫਰੀਦਕੋਟ ਦੀ ਜੇਲ੍ਹ ਦਾ ਕੁਨੈਕਸ਼ਨ ਕੱਟਿਆ ਗਿਆ ਸੀ ਜਿਸ ਤੋਂ ਬਾਅਦ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਦੁਆਰਾ ਕੁਨੈਕਸ਼ਨ ਲਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਬਠਿੰਡਾ ਕੇਂਦਰੀ ਜੇਲ੍ਹ ਨੂੰ ਬਹੁਤ ਬਾਰ ਨੋਟਿਸ ਦਿੱਤਾ ਗਿਆ ਹੈ ਪਰ ਹਾਲੇ ਤੱਕ ਬਿਜਲੀ ਬਿੱਲ ਨਹੀਂ ਭਰਿਆ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

SGPC Budget| ਸ਼੍ਰੋਮਣੀ ਕਮੇਟੀ ਨੇ 12 ਅਰਬ 60 ਕਰੋੜ ਦਾ ਬਜਟ ਪਾਸ ਕੀਤਾNavdeep singh arrested | ਪੁਲਿਸ ਨੇ ਚੁੱਕਿਆ ਵਾਟਰ ਕੈਨਨ ਵਾਲਾ ਨਵਦੀਪ | Water Cannon Boyਦਿਲਜੀਤ ਕਰੀਨਾ ਦੀ ਫਿਲਮ CREW ਦਾ Public ReviewBhagwant Mann| CM ਨੇ ਕੀ ਅਤੇ ਕਿੱਥੋਂ ਰੱਖਿਆ ਧੀ ਦਾ ਨਾਮ, ਕੀ ਦੱਸਿਆ ਮਤਲਬ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget