ਪਾਕਿਸਤਾਨ ਨੇ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਨਿਬੇੜਿਆ, ਆਈਆਂ ਖੂਬਸੂਰਤ ਤਸਵੀਰਾਂ
ਏਬੀਪੀ ਸਾਂਝਾ
Updated at:
02 Aug 2019 01:22 PM (IST)
1
Download ABP Live App and Watch All Latest Videos
View In App2
ਇਸ ਸਾਲ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਤੇ ਭਾਰਤ ਤੇ ਪਾਕਿਸਤਾਨ ਸਿੱਖਾਂ ਦੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਚਿਰੋਕਣੀ ਉਡੀਕ ਨੂੰ ਖ਼ਤਮ ਕਰਨਗੇ।
3
4
5
ਨਵੰਬਰ ਮਹੀਨੇ ਵਿੱਚ ਇਮਰਾਨ ਖ਼ਾਨ ਕਰਤਾਰਪੁਰ ਸਾਹਿਬ ਕੌਰੀਡੋਰ ਦਾ ਉਦਘਾਟਨ ਕਰਨਗੇ।
6
ਹੁਣ ਇਨ੍ਹਾਂ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਹੋਵੇਗਾ।
7
ਲੰਗਰ ਹਾਲ, ਸਰਾਵਾਂ ਤੇ ਅਜਾਇਬ ਘਰ ਦੀਆਂ ਇਮਾਰਤਾਂ ਤਿਆਰ ਹੋ ਚੁੱਕੀਆਂ ਹਨ।
8
ਇੱਕ ਵਾਰ ਫਿਰ ਪਾਕਿਸਤਾਨ ਤੋਂ ਤਾਜ਼ਾ ਤਸਵੀਰਾਂ ਆਈਆਂ ਹਨ, ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਗਲਿਆਰੇ ਦੇ ਉਸਾਰੀ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ।
9
ਲਾਹੌਰ: ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ 90 ਫ਼ੀਸਦੀ ਕੰਮ ਮੁਕੰਮਲ ਹੋਣ ਦੀਆਂ ਖ਼ਬਰਾਂ ਹਨ।
- - - - - - - - - Advertisement - - - - - - - - -