ਪੜਚੋਲ ਕਰੋ
ਅੱਜ ਦੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਬਣਾਇਆ ਯੂਪੀ-ਬਿਹਾਰ: ਬਾਦਲ
1/5

ਉਨ੍ਹਾਂ ਸਰਕਾਰ ਨੂੰ ਚੋਣ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ।
2/5

ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਇਤੀ ਚੋਣਾਂ ਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਤੇ ਕੋਈ ਅਸਰ ਨਹੀਂ ਪਏਗ।
3/5

ਉਨ੍ਹਾਂ ਕਿਹਾ ਕਿ ਅੱਜ ਦੇ ਮਾਹੌਲ ’ਚ ਲੋਕਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ।
4/5

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਪੰਚਾਇਤੀ ਚੋਣਾਂ ਦਾ ਹਾਲ ਯੂਪੀ-ਬਿਹਾਰ ਵਰਗਾ ਹੋ ਗਿਆ ਹੈ। ਜਿਸ ਨੂੰ ਮਰਜ਼ੀ ਸਰਪੰਚ ਬਣਾ ਦਿਉ ਅਤੇ ਜਿਸ ਨੂੰ ਮਰਜ਼ੀ ਚੇਅਰਮੈਨ ਬਣਾ ਦਿਉ।
5/5

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ।
Published at : 30 Dec 2018 12:09 PM (IST)
View More






















