ਸੰਨੀ ਦਿਓਲ ਦੀ ਪਠਾਨਕੋਟ ਰੈਲੀ 'ਚ ਸਾਬਕਾ ਵਿਧਾਇਕ ਤੇ 'ਆਪ' ਆਗੂ ਭਾਜਪਾ 'ਚ ਸ਼ਾਮਲ
ਏਬੀਪੀ ਸਾਂਝਾ | 05 May 2019 08:37 PM (IST)
1
2
3
4
5
ਦੋਵਾਂ ਲੀਡਰਾਂ ਨੇ ਸੰਨੀ ਦਿਓਲ ਤੇ ਨਰੇਂਦਰ ਮੋਦੀ ਦੇ ਹੱਕ ਵਿੱਚ ਵੋਟਾਂ ਦੀ ਮੰਗ ਕੀਤੀ ਅਤੇ ਕਾਂਗਰਸ 'ਤੇ ਖ਼ੂਬ ਹਮਲੇ ਬੋਲੇ।
6
ਇਸ ਦੌਰਾਨ ਭਾਜਪਾ ਵਿੱਚ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਰਬੰਸ ਲਾਲ ਸਰਹਿੰਦ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਬੀਜੇਪੀ ਵਿੱਚ ਸ਼ਾਮਲ ਹੋ ਗਏ।
7
ਦੇਖੋ ਰੈਲੀ ਦੀਆਂ ਕੁਝ ਹੋਰ ਤਸਵੀਰਾਂ।
8
ਰੈਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਪਹੁੰਚੇ ਹੋਏ ਸਨ।
9
ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਗੁਰਦਾਸਪੁਰ ਤੋਂ ਆਪਣੇ ਸਾਂਝੇ ਉਮੀਦਵਾਰ ਸੰਨੀ ਦਿਓਲ ਲਈ ਵੱਡੀ ਰੈਲੀ ਕੀਤੀ।