ਪੜਚੋਲ ਕਰੋ
ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ
1/18

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਲਗਾਤਾਰ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦਾ ਵੀ ਅਧਿਆਪਕਾਂ ਨੂੰ ਰੋਸ ਹੈ। ਪਰ ਅੱਜ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ।
2/18

ਅੱਗੇ ਦੇਖੋ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਕੁਝ ਹੋਰ ਤਸਵੀਰਾਂ।
Published at : 10 Feb 2019 04:45 PM (IST)
View More






















