ਬਾਦਲਾਂ ਖ਼ਿਲਾਫ਼ ਬਰਗਾੜੀ ਮੋਰਚੇ ਵੱਲੋਂ ਚੌਥਾ ਵਿਸ਼ਾਲ ਰੋਸ
ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਵਿੱਚ ਵੀ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆ ਤੇ ਹੁਣ 19 ਮਈ ਨੂੰ ਸੰਗਤ ਆਪਣਾ ਫੈਸਲਾ ਕਰ ਦੇਵੇਗੀ।
Download ABP Live App and Watch All Latest Videos
View In Appਉਨ੍ਹਾਂ ਨੇ ਕਿਹਾ ਕਿ ਸੰਗਤ ਵਲੋਂ ਇਹ ਪੰਜਾਬ ਦਾ ਚੌਥਾ ਰੋਸ ਮਾਰਚ ਹੈ, ਜਿਸ ਰਾਹੀਂ ਲੋਕਾਂ ਨੂੰ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਵੋਟਾਂ ਨਾ ਪਾਉਣ।
ਇਸ ਮੌਕੇ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿੱਚ ਰੋਸ ਹੈ, ਜਿਸ ਦਾ ਦੋਸ਼ੀ ਬਾਦਲ ਪਰਿਵਾਰ ਹੈ।
ਇਹ ਮਾਰਚ ਫ਼ਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਲੰਬੀ ਨੂੰ ਰਵਾਨਾ ਹੋ ਗਿਆ।
ਇਹ ਮਾਰਚ ਫ਼ਾਜ਼ਿਲਕਾ ਤੋਂ ਲੰਬੀ ਵੱਲ ਕਾਲੀਆਂ ਝੰਡੀਆਂ ਲਾ ਰੋਸ ਮਾਰਚ ਸ਼ੁਰੂ ਕੀਤਾ ਗਿਆ।
ਫ਼ਾਜ਼ਿਲਕਾ: ਸਾਲ 2015 ਵਿੱਚ ਵਾਪਰੀਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਵੱਖ-ਵੱਖ ਸਿੱਖ ਪੰਥਕ ਜਥੇਬੰਦੀਆਂ ਨੇ ਰੋਸ ਮਾਰਚ ਕੱਢਿਆ।
- - - - - - - - - Advertisement - - - - - - - - -