ਪੜਚੋਲ ਕਰੋ
ਸ਼ਹੀਦ ਜਵਾਨਾਂ ਦੇ ਰੋਂਦੇ ਪਰਿਵਾਰ, ਕੌਣ ਦੇਵੇ ਦਿਲਾਸਾ ?
1/9

ਸ਼ਹੀਦ ਕੁਲਵਿੰਦਰ ਦੇ ਪਿਤਾ ਗੁਜ਼ਾਰੇ ਲਈ ਡ੍ਰਾਈਵਰੀ ਕਰਦੇ ਹਨ ਤੇ ਮਾਂ ਬਿਮਾਰ ਰਹਿੰਦੀ ਹੈ। ਕੁਝ ਸਮੇਂ ਪਹਿਲਾਂ ਹੀ ਕੁਲਵਿੰਦਰ ਦੀ ਮੰਗਣੀ ਹੋਈ ਸੀ। ਉਨ੍ਹਾਂ ਦੇ ਵਿਆਹ ਦੇ ਸ਼ਗਨਾਂ ਤੋਂ ਪਹਿਲਾਂ ਹੀ ਘਰ ਵਿੱਚ ਮਾਤਮ ਛਾ ਗਿਆ। ਪੂਰੇ ਇਲਾਕੇ ਵਿੱਚ ਮਾਤਮ ਛਾਇਆ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ ’ਤੇ ਮਾਣ ਹੈ ਪਰ ਉਨ੍ਹਾਂ ਮੋਦੀ ਸਰਕਾਰ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਦਾ ਬਦਲਾ ਜ਼ਰੂਰ ਲੈਣਾ ਚਾਹੀਦਾ ਹੈ।
2/9

ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਦਾ ਰਹਿਣ ਵਾਲਾ ਜੈਮਲ ਸਿੰਘ ਵੀ ਸ਼ਾਮਲ ਹੈ।
Published at : 15 Feb 2019 02:28 PM (IST)
View More






















