LIVE: ਪੰਜਾਬ ਵਿਧਾਨ ਸਭ ਚੋਣਾਂ ਦਾ ਐਲਾਨ
ਏਬੀਪੀ ਸਾਂਝਾ | 04 Jan 2017 11:31 AM (IST)
1
2
3
ਪੰਜਾਬ ਸਮੇਤ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ 12 ਵਜੇ ਹੋ ਰਿਹਾ ਹੈ।
4
ਅੱਜ ਤੋਂ ਹੀ ਚੋਣ ਜ਼ਾਬਤਾ ਲੱਗ ਜਾਵੇਗਾ।
5
ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਇੱਕ ਹੀ ਪੜਾਅ ‘ਚ ਚੋਣਾਂ ਹੋਣਗੀਆਂ।
6
ਪੰਜਾਬ, ਯੂ.ਪੀ., ਉੱਤਰਾਖੰਡ, ਗੋਆ ਤੇ ਮਨੀਪੁਰ 'ਚ ਚੋਣਾਂ ਹੋ ਰਹੀਆਂ ਹਨ।
7
ਇਸ ਵਾਰ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਤਿਕੋਣਾ ਮੁਕਾਬਲਾ ਹੈ।