ਪੰਜਾਬ ਦੇ ਕਈ ਇਲਾਕਿਆਂ 'ਚ ਬਾਰਸ਼ ਨੇ ਕੱਢੇ ਵੱਟ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 16 Jul 2019 11:58 AM (IST)
1
2
3
4
5
6
ਵੇਖੋ ਤਸਵੀਰਾਂ।
7
ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੂਸਲਾਧਾਰ ਬਾਰਸ਼ ਹੋਣ ਦੀ ਸੰਭਾਵਨਾ ਹੈ।
8
ਬਠਿੰਡਾ ਤੇ ਮੁਕਤਸਾਰ ਵਿੱਚ ਲਗਾਤਾਰ ਬਾਰਸ਼ ਕਰਕੇ ਲੋਕਾਂ ਦੇ ਘਰਾਂ 'ਚ ਪਾਣੀ ਭਰ ਗਿਆ ਹੈ। ਇਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸੂਨ ਦੀ ਸ਼ੁਰੂਆਤੀ ਬਾਰਸ਼ ਨੇ ਪ੍ਰਸਾਸ਼ਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
9
ਲਗਾਤਾਰ ਹੋ ਰਹੀ ਬਾਰਸ਼ ਨਾਲ ਆਮ ਜਨ-ਜੀਵਨ ਉਥਲ-ਪੁਥਲ ਹੋ ਗਿਆ ਹੈ। ਕਈ ਸ਼ਹਿਰਾਂ ਦੇ ਹੇਠਲੇ ਇਲਾਕਿਆਂ 'ਚ ਬਾਰਸ਼ ਦਾ ਪਾਣੀ ਭਰ ਗਿਆ ਹੈ।
10
ਪੰਜਾਬ ਵਿੱਚ ਮਾਨਸੂਨ ਦੀ ਬਾਰਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਇਸ ਦੇ ਨਾਲ ਹੀ ਕਿਸਾਨਾਂ ਦੇ ਚਿਹਰੇ 'ਤੇ ਵੀ ਮੁਕਸਾਨ ਆਈ ਹੈ।