✕
  • ਹੋਮ

ਮੁੱਖ ਮੰਤਰੀ ਦੀ ਮਾਤਾ ਦੀਆਂ ਅਸਥੀਆਂ ਜਲ ਪ੍ਰਵਾਹ

ਏਬੀਪੀ ਸਾਂਝਾ   |  27 Jul 2017 06:22 PM (IST)
ਮੁੱਖ ਮੰਤਰੀ ਦੀ ਮਾਤਾ ਦੀਆਂ ਅਸਥੀਆਂ ਜਲ ਪ੍ਰਵਾਹ
1

ਕੈਪਟਨ ਅਮਰਿੰਦਰ ਸਿੰਘ ਮਾਤਾ ਮਹਿੰਦਰ ਕੌਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਸਮੇਂ

2

ਕੀਰਤਪੁਰ ਸਾਹਿਬ ਦੇ ਗੁਰਦਵਾਰਾ ਪਤਾਲਪੁਰੀ ਸਾਹਿਬ ਵਿਖੇ ਪਹੁੰਚਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

3

ਗੁਰੂ ਦੀ ਹਜੂਰੀ ਵਿੱਚ ਬੈਠੇ ਹੋਏ ਮੁੱਖ ਮੰਤਰੀ ਅਤੇ ਹੋਰ

4

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਭਰਾ ਮਾਲਵਿੰਦਰ ਸਿੰਘ, ਪੁੱਤਰ ਰਣਇੰਦਰ ਸਿੰਘ ਅਤੇ ਹੋਰ ਆਗੂ ਤੇ ਰਿਸ਼ਤੇਦਾਰ ਮਾਤਾ ਮਹਿੰਦਰ ਕੌਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਅਰਦਾਸ ਕਰਦੇ ਹੋਏ

  • ਹੋਮ
  • ਪੰਜਾਬ
  • ਮੁੱਖ ਮੰਤਰੀ ਦੀ ਮਾਤਾ ਦੀਆਂ ਅਸਥੀਆਂ ਜਲ ਪ੍ਰਵਾਹ
About us | Advertisement| Privacy policy
© Copyright@2026.ABP Network Private Limited. All rights reserved.