ਰਣਜੀਤ ਬਾਵਾ ਨੇ ਫੜਿਆ ਸ਼ਹੀਦ ਦੇ ਪਰਿਵਾਰ ਦਾ ਹੱਥ
ਏਬੀਪੀ ਸਾਂਝਾ | 19 Feb 2019 03:12 PM (IST)
1
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ 12-12 ਲੱਖ ਮੁਆਵਜ਼ਾ ਤੇ ਇੱਕ ਜਣੇ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੋਇਆ ਹੈ।
2
ਉਸ ਨੇ ਇਹ ਵੀ ਕਿਹਾ ਕਿ ਉਹ ਪਰਿਵਾਰਾਂ ਨੂੰ ਪਏ ਪੁੱਤਰਾਂ ਦੇ ਘਾਟੇ ਨੂੰ ਤਾਂ ਨਹੀਂ ਪੂਰ ਸਕਦੇ ਪਰ ਆਪਣੇ ਵੱਲੋਂ ਇਹ ਮਦਦ ਜ਼ਰੂਰ ਕਰਨਗੇ।
3
ਸ਼ਹੀਦ ਦੀ ਖ਼ਬਰ ਆਉਣ ਤੋਂ ਬਾਅਦ ਹੀ ਰਣਜੀਤ ਨੇ ਪੰਜਾਬ ਦੇ 4 ਸ਼ਹੀਦਾਂ ਦੇ ਪਰਿਵਾਰਾਂ ਨੂੰ 2.5-2.5 ਲੱਖ ਰੁਪਏ ਮਦਦ ਦੇਣ ਦਾ ਐਲਾਨ ਕੀਤਾ ਸੀ।
4
ਰਣਜੀਤ ਬਾਵਾ ਨੇ ਪਰਿਵਾਰ ਦੀ ਆਰਥਕ ਮਦਦ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਨੂੰ ਢਾਈ ਲੱਖ ਰੁਪਏ ਦਾ ਚੈੱਕ ਸੌਪਿਆ।
5
ਇਸ ਦੌਰਾਨ ਉਨ੍ਹਾਂ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
6
ਪੰਜਾਬ ਗਾਇਕ ਰਣਜੀਤ ਬਾਵਾ ਅੱਜ ਨੂਰਪੁਰ ਬੇਦੀ ਦੇ ਪਿੰਡ ਰੌਲ਼ੀ ਵਿੱਚ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਸੀਆਰਪੀਐਫ ਜਵਾਨ ਕੁਲਵਿੰਦਰ ਸਿੰਘ ਦੇ ਘਰ ਪੁੱਜੇ।