ਪੜਚੋਲ ਕਰੋ

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ

1/7
ਅਧਿਆਪਕਾਂ ਮੁਤਾਬਕ 8 ਤੋਂ 9 ਅਧਿਆਪਕ ਗੰਭੀਰ ਜ਼ਖ਼ਮੀ ਹੋਏ ਹਨ।

2/7
ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਵੇਂ ਇੱਥੇ ਮਰ ਜਾਣਗੇ ਪਰ ਨੌਕਰੀ ਦਾ ਜੌਇੰਨਿੰਗ ਲੈਟਰ ਨਾਲ ਹੀ ਲੈ ਕੇ ਜਾਣਗੇ।

3/7
 ਗੱਲ ਇੱਥੋਂ ਤਕ ਵਧ ਗਈ ਕਿ ਪੁਲਿਸ ਨੂੰ ਪ੍ਰਦਰਸ਼ਨ ਕਰ ਰਹੇ ਅਪਾਹਜ ਅਧਿਆਪਕਾਂ 'ਤੇ ਵੀ ਲਾਠੀਚਾਰਜ ਕਰਨਾ ਪਿਆ। ਪਾਣੀ ਦੀਆਂ ਬੁਛਾੜਾਂ ਨਾਲ ਕਈ ਅਧਿਆਪਕ ਜ਼ਖ਼ਮੀ ਹੋਏ।

4/7
ਅੱਜ ਉਨ੍ਹਾਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਸੀ। ਜਦੋਂ ਅਧਿਆਪਕ ਘਿਰਾਉ ਕਰਨ ਪਹੁੰਚੇ ਤਾਂ ਅੱਗੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਸੀ। ਅਧਿਆਪਕਾਂ ਤੇ ਪੁਲਿਸ ਮੁਲਾਜ਼ਮਾਂ ਵਿੱਚ ਕਾਫੀ ਹੱਥੋਪਾਈ ਹੋਈ।

5/7
ਪਿਛਲੇ ਕਈ ਹਫ਼ਤਿਆਂ ਤੋਂ ਸੰਗਰੂਰ ਵਿੱਚ ਨੌਕਰੀ ਦੀ ਮੰਗ ਕਰ ਰਹੇ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਲਗਾਤਾਰ ਵਿਰੋਧ ਪ੍ਰਦਰਸ਼ਨਕਰ ਰਹੇ ਸੀ।

6/7
ਪੁਲਿਸ ਨੇ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ। ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਨੇ ਸਰਕਾਰ ਤੋਂ ਨੌਕਰੀ ਦੀ ਮੰਗ ਕੀਤੀ ਹੈ।

7/7
ਸੰਗਰੂਰ: ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਅੱਜ ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨ ਪਹੁੰਚੇ ਪਰ ਇੱਥੇ ਉਨ੍ਹਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਸਾਹਮਣਾ ਕਰਨਾ ਪਿਆ।

Sponsored Links by Taboola

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget