ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ 'ਤੇ ਚੜ੍ਹੇ ਸਰਕਾਰੀ ਮੁਲਾਜ਼ਮ, ਆਰ-ਪਾਰ ਦੀ ਲੜਾਈ ਦਾ ਐਲਾਨ
ਏਬੀਪੀ ਸਾਂਝਾ | 29 Jun 2019 11:56 AM (IST)
1
ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਹੋਏਗੀ।
2
ਸੜਕਾਂ 'ਤੇ ਲੰਮਾ ਜਾਮ ਲੱਗ ਗਿਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜੇ ਸੜਕਾਂ 'ਤੇ ਗੱਡੀਆਂ ਨੂੰ ਅੱਗ ਲੱਗੀ ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਏਗੀ।
3
ਸੰਗਰੂਰ: ਮਲੇਰਕੋਟਲਾ ਵਿੱਚ ਜਲ ਸਪਲਾਈ ਵਿਭਾਗ ਦੇ ਮੋਟੀਵੇਟਰ ਯੂਨੀਅਨ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵੈਲੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ।
4
ਇਸ ਦੌਰਾਨ 6 ਜਣਿਆਂ ਨੇ ਆਪਣੇ ਹੱਥਾਂ ਵਿੱਚ ਪੈਟਰੋਲ ਨਾਲ ਭਰੀਆਂ ਬੋਤਲਾਂ ਵੀ ਫੜੀਆਂ ਹੋਈਆਂ ਹਨ। ਮੁਲਾਜ਼ਮ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ।
5
ਇਸ ਦੇ ਨਾਲ ਹੀ ਟੈਂਕੀ ਦੇ ਉੱਪਰ ਚੜੇ ਮੁਲਜ਼ਮਾਂ ਦੇ ਸਾਥੀ ਟੈਂਕੀ ਦੇ ਹੇਠਾਂ ਵੀ ਟੈਂਟ ਲਾ ਕੇ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਸਾਥ ਦੇ ਰਹੇ ਹਨ।
= 5">