ਪੜਚੋਲ ਕਰੋ

ਬਿਨ੍ਹਾਂ ਕਮਰਿਆਂ ਤੋਂ ਸਰਕਾਰੀ ਸਕੂਲ, ਦੇਸ਼ ਦਾ ਭਵਿੱਖ ਖੁੱਲ੍ਹੇ ਅਸਮਾਨ ਹੇਠ ਪੜ੍ਹਨ ਨੂੰ ਮਜਬੂਰ

1/10
 ਇਸ ਸਬੰਧੀ ਸਰਕਾਰ ਨੂੰ ਵੀ ਲਿੱਖ ਕੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਜਲਦੀ ਹੀ ਸਕੂਲ ਨੂੰ ਸਿੱਖਿਆ ਪ੍ਰੋਵਾਈਡਰ ਤੇ ਗਰਾਂਟ ਮੁਹੱਈਆ ਕਰਵਾ ਦਿੱਤੀ ਜਾਏਗੀ।

2/10
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਦੀਪ ਸ਼ਰਮਾ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਤੇ ਉਹ ਇਸ ਸਬੰਧੀ ਡੀਸੀ ਨੂੰ ਲਿਖ ਚੁਕੇ ਹਨ।

3/10
ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਹਿਸਾਬ ਅਤੇ ਸਾਇੰਸ ਦੇ ਅਧਿਆਪਕ ਨੂੰ ਬਤੌਰ ਬੀਐਮ ਡਾਈਟ ਭੇਜ ਦਿੱਤਾ ਹੈ। ਵਿਭਾਗ ਵੱਲੋਂ ਦੋ ਸਿੱਖਿਆ ਪ੍ਰੋਵਾਈਡਰ ਦਿੱਤੇ ਜਾਂਦੇ ਹਨ ਪਰ ਅਜੇ ਤੱਕ ਕੋਈ ਸਿੱਖਿਆ ਪ੍ਰੋਵਾਈਡਰ ਨਹੀਂ ਦਿੱਤਾ ਗਿਆ। ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ, ਇਸ ਲਈ ਸਾਰੇ ਅਧਿਆਪਕਾਂ ਨੇ ਮਿਲ ਕੇ 2500 ਰੁਪਏ ਵਿੱਚ ਬਾਰ੍ਹਵੀਂ ਪਾਸ ਲੜਕੀ ਰੱਖੀ ਹੈ ਜੋ ਬੱਚਿਆਂ ਨੂੰ ਹਿਸਾਬ ਅਤੇ ਵਿਗਿਆਨ ਪੜ੍ਹਾਉਂਦੀ ਹੈ।

4/10
ਸਕੂਲ ਦੀ ਪ੍ਰਿੰਸਿਪਲ ਗੁਰਿੰਦਰ ਜੀਤ ਕੌਰ ਦੇ ਮੁਤਾਬਿਕ ਉਨ੍ਹਾਂ ਨੇ ਇਸ ਬਿਲਡਿੰਗ ਨੂੰ ਬਣਾਉਣ ਲਈ ਮੋਗਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫਤਰ ਚਿੱਠੀ ਦਿੱਤੀ ਸੀ ਪਰ ਅਜੇ ਤੱਕ ਸਕੂਲ ਨੂੰ ਕੋਈ ਗ੍ਰਾਂਟ ਜਾਰੀ ਨਹੀਂ ਕੀਤੀ ਗਈ।

5/10
ਸਕੂਲ ਦੇ ਅਧਿਆਪਕ ਉਦੋਂ ਤੋਂ ਲੈ ਕੇ ਹੁਣ ਤਕ ਬੱਚਿਆ ਨੂੰ ਕਮਰਿਆਂ ਤੋਂ ਬਾਹਰ ਹੀ ਪੜ੍ਹਾ ਰਹੇ ਹਨ।

6/10
ਦੂਜੇ ਪਾਸੇ ਪਿੰਡ ਵਾਲੇ ਵੀ ਇਸ ਗੱਲ ਲਈ ਸਰਕਾਰ ਦਾ ਵਿਰੋਧ ਕਰਦੇ ਹਨ। 2016 ਵਿੱਚ ਜਦੋਂ ਸਕੂਲ ਦੀ ਇਮਾਰਤ ਨੂੰ ਅਸੁਰੱਖਿਅਤ ਐਲਾਨਿਆ ਗਿਆ ਸੀ ਤਾਂ ਕਮਰਿਆ ਵਿੱਚ ਬੱਚਿਆ ਦੀ ਪੜ੍ਹਾਈ ਕਰਾਉਣ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ।

7/10
ਸਕੂਲ ਦੀ ਪ੍ਰਿੰਸਿਪਲ ਨੇ ਕਿਹਾ ਕਿ ਉਨ੍ਹਾਂ ਬਿਲਡਿੰਗ ਦਾ ਨਕਸ਼ਾ ਬਣਵਾ ਕੇ ਗ੍ਰਾਂਟ ਲਈ ਵਿਭਾਗ ਨੂੰ ਚਿੱਠੀ ਲਿਖੀ ਹੋਈ ਹੈ ਪਰ ਅਜੇ ਤਕ ਕੋਈ ਜਵਾਬ ਨਹੀਂ ਆਇਆ।

8/10
ਇਸ ਕਰਕੇ ਵਿਦਿਆਰਥੀ ਪਿਛਲੇ ਦੋ ਸਾਲਾਂ ਤੋਂ ਗਰਮੀ ਅਤੇ ਸਰਦੀ ਵਿੱਚ ਖੁੱਲੇ ਅਸਮਾਨ ਥੱਲੇ ਬੈਠ ਕੇ ਪੜ੍ਹਾਈ ਕਰਨ ਲਈ ਮਜਬੂਰ ਹਨ।

9/10
2016 ਵਿੱਚ ਜ਼ਿਲ੍ਹਾ ਮੋਗਾ ਦੇ ਨੇੜਲੇ ਪਿੰਡ ਮੰਡੀਰਾ ਵਾਲਾ ਪੁਰਾਣਾ ਵਿੱਚ ਸਕੂਲ ਦੀ ਬਿਲਡਿੰਗ ਨੂੰ ਅਸੁਰੱਖਿਅਤ ਐਲਾਨ ਕਰ ਦਿੱਤਾ ਗਿਆ ਸੀ ਪਰ ਅਜੇ ਤੱਕ ਇਸ ਸਕੂਲ ਵਿੱਚ ਸਰਕਾਰ ਵੱਲੋਂ ਨਵੇਂ ਕਮਰੇ ਬਣਾਉਣ ਲਈ ਕੋਈ ਗ੍ਰਾਂਟ ਜਾਰੀ ਨਹੀਂ ਕੀਤੀ ਗਈ।

10/10
 ਭਾਵੇਂ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦਾ ਹੈ।

Sponsored Links by Taboola

ਟਾਪ ਹੈਡਲਾਈਨ

ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ

ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ

Punjab News: ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Embed widget