ਡੇਰਾ ਪ੍ਰੇਮੀਆਂ ਦਾ ਕਤਲ ਕੈਮਰੇ 'ਚ ਕੈਦ
ਏਬੀਪੀ ਸਾਂਝਾ | 26 Feb 2017 12:50 PM (IST)
1
ਪੁਲੀਸ ਵੱਲੋਂ ਹਾਲਾਤ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
2
ਦੋਵਾਂ ਦੇ ਸਿਰਾਂ ਵਿੱਚ ਗੋਲੀਆਂ ਮਾਰੀਆਂ ਗਈਆਂ। ਪੁਲੀਸ ਵੱਲੋਂ ਇਸ ਮਕਸਦ ਲਈ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ।
3
ਇਹ ਪਿਉ-ਪੁੱਤਰ ਨਾਮ ਚਰਚਾ ਘਰ ਵਿੱਚ ਕੰਟੀਨ ਚਲਾਉਂਦੇ ਸਨ।
4
ਮ੍ਰਿਤਕਾਂ ਦੀ ਪਛਾਣ ਸਤਪਾਲ ਸ਼ਰਮਾ (72) ਤੇ ਉਨ੍ਹਾਂ ਦੇ ਪੁੱਤਰ ਰਮੇਸ਼ ਕੁਮਾਰ ਸ਼ਰਮਾ (40) ਵਜੋਂ ਹੋਈ ਹੈ।
5
ਦੋ ਨੌਜਵਾਨ ਬੇਖੌਫ ਮੋਟਰਸਾਈਕਲ 'ਤੇ ਆਉਂਦੇ ਹਨ ਤੇ ਕਤਲ ਕਰਕੇ ਫਰਾਰ ਹੋ ਜਾਂਦੇ ਹਨ।
6
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
7
ਸ਼ਨੀਵਾਰ ਰਾਤ ਲੁਧਿਆਣਾ-ਮਾਲੇਰਕੋਟਲਾ ਸੜਕ ਉਤੇ ਅਹਿਮਦਗੜ੍ਹ ਨੇੜੇ ‘ਨਾਮ ਚਰਚਾ ਘਰ’ ਵਿੱਚ ਡੇਰਾ ਪ੍ਰੇਮੀ ਪਿਉ-ਪੁੱਤ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।