ਸਿੱਖ ਨੇ ਅੰਗਰੇਜ਼ਾਂ ਨੂੰ ਇੰਝ ਵਿਖਾਇਆ, ਸਿੱਖ ਵੀ ਕਿਸੇ ਤੋਂ ਘੱਟ ਨਹੀਂ!
ਏਬੀਪੀ ਸਾਂਝਾ | 06 Feb 2019 01:46 PM (IST)
1
ਲੰਦਨ ਦੇ ਸਿੱਖ ਕਾਰੋਬਾਰੀ ਰੂਬੇਨ ਸਿੰਘ ਨੇ 50 ਕਰੋੜ ਰੁਪਏ ਖ਼ਰਚ ਕਰਕੇ 6 ਰੌਲਸ ਰਾਇਸ ਕਾਰਾਂ ਖ਼ਰੀਦੀਆਂ ਹਨ।
2
ਅੰਗਰੇਜ਼ ਰੌਲਸ ਰਾਇਸ ਨੂੰ ਰਾਜਸ਼ਾਹੀ ਸਵਾਰੀ ਮੰਨਦੇ ਹਨ। ਰੂਬੇਨ ਸਿੰਘ ਨੇ ਇਨ੍ਹਾਂ ਕਾਰਾਂ ਨੂੰ ਖਰੀਦ ਕੇ ਸਾਬਤ ਕਰ ਦਿੱਤਾ ਕਿ ਸਿੱਖ ਵੀ ਕਿਸੇ ਤੋਂ ਘੱਟ ਨਹੀਂ।
3
ਉਨ੍ਹਾਂ ਦੀ ਕੁਲੈਕਸ਼ਨ ਵਿੱਚ ਫੈਂਟਮ, ਕਲਿਨਨ ਤੇ ਹੋਰ ਕਾਰਾਂ ਵੀ ਸ਼ਾਮਲ ਹਨ।
4
ਦਸਤਾਰ ਦੀ ਤਾਕਤ ਤੇ ਸ਼ਾਨ ਦਿਖਾਉਣ ਲਈ ਰੂਬੇਨ ਸਿੰਘ ਨੇ ਆਪਣੀ ਹਰ ਦਸਤਾਰ ਦੇ ਰੰਗ ਦੀ ਰੌਲਸ ਰਾਇਸ ਕਾਰ ਖਰੀਦਣੀ ਸ਼ੁਰੂ ਕਰ ਦਿੱਤੀ।
5
ਦਰਅਸਲ 2017 ਵਿੱਚ ਕਿਸੇ ਅੰਗਰੇਜ਼ ਨੇ ਰੂਬੇਨ ਸਿੰਘ ਦੀ ਦਸਤਾਰ ਬਾਰੇ ਉਸ ਦਾ ਅਪਮਾਨ ਕੀਤਾ ਸੀ।
6
ਇਸ ਸਭ ਉਹ ਆਪਣੀ ਪੱਗ ਦੀ ਇੱਜ਼ਤ ਤੇ ਮਾਣ ਲਈ ਕਰ ਰਹੇ ਹਨ।
7
ਹੁਣ ਉਨ੍ਹਾਂ ਕੋਲ ਕੁੱਲ 20 ਰੌਲਸ ਰਾਇਸ ਕਾਰਾਂ ਹੋ ਚੁੱਕੀਆਂ ਹਨ।
8
ਦੱਸਿਆ ਜਾਂਦਾ ਹੈ ਕਿ ਆਪਣੇ ਪੱਕੇ ਗਾਹਕ ਦਾ ਸਨਮਾਨ ਕਰਨ ਲਈ ਰੌਲਸ ਰਾਇਸ ਦੇ ਸੀਈਓ ਟਾਟਰਸਟਨ ਖ਼ੁਦ ਰੂਬੇਨ ਨੂੰ ਕਾਰਾਂ ਦੇ ਡਿਲੀਵਰੀ ਕਰਨ ਲਈ ਪਹੁੰਚੇ।