ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਖੂਬਸੂਰਤ ਤਸਵੀਰਾਂ
ਏਬੀਪੀ ਸਾਂਝਾ | 31 Aug 2019 10:37 AM (IST)
1
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰੂ ਨਗਰੀ ਅੰਮ੍ਰਿਤਸਰ ਸਾਹਿਣ ਵਿਖੇ ਪਿਛਲੇ ਕਈਂ ਦਿਨਾਂ ਤੋਂ ਗੁਰਮਤ ਸਮਾਗਮ ਕੀਤੇ ਜਾ ਰਹੇ ਹਨ।
2
3
4
5
ਇਸ ਮੌਕੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ, ਸਮੂਹ ਜੱਥੇਬੰਦੀਆਂ ਨੇ ਨਗਰ ਕੀਰਤਨ ‘ਚ ਸ਼ਮੂਲੀਅਤ ਕੀਤੀ।
6
ਅੱਜ ਗੁਰੂ ਪੂਰਬ ਸਾਹਿਬ ਪ੍ਰਕਾਸ਼ ਪੂਰਬ ਮੌਕੇ ਗੁਰੂਦੁਆਰਾ ਰਾਮਸਰ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਲਈ ਸਜਾਇਆ ਗਿਆ।
7
8
9
10
ਵੇਖੋ ਇਸ ਮੌਕੇ ਦੀਆਂ ਖੂਬਸੂਰਤ ਤਸਵੀਰਾਂ।
11