ਪੜਚੋਲ ਕਰੋ

'ਸਾਈਕਲਿੰਗ' ਉਤਸ਼ਾਹਿਤ ਕਰਨ ਲਈ ਸਿੱਖਾਂ ਦੀ ਨਿਵੇਕਲੀ ਪਹਿਲ

1/24
ਸਾਰੇ ਸਾਈਕਲ ਸਵਾਰਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।

2/24
ਪੰਜਾਬੀਆਂ ਦੀ ਮਾਂ ਬੋਲੀ ਨੂੰ ਵੱਡੇ ਪੱਧਰ ਤੇ ਪ੍ਰਚਾਰਨ ਹਿਤ ਕਰਨਾਟਕਾ ਦੇ ਪ੍ਰੋ. ਪੰਡਿਤਰਾਓ ਧਨੇਰਵਰ ਨੂੰ ਮਾਣ ਪੰਜਾਬੀ ਦਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

3/24
ਦੁਪਹਿਰ 3 ਵਜੇ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋ ਕੇ ਸਾਈਕਲ ਰੈਲੀ ਫੇਜ਼-5, ਸੈਕਟਰ-22 ਤੇ ਸੈਕਟਰ-17 ਤੋਂ ਹੁੰਦੇ ਹੋਏ ਸ਼ਾਮ 6 ਵਜੇ ਦੇ ਕਰੀਬ ਸੁਖਨਾ ਲੇਕ ਪਹੁੰਚੀ।

4/24
5/24
6/24
7/24
8/24
9/24
10/24
11/24
12/24
13/24
14/24
ਸਾਈਕਲੋਥੋਨ ਵਿੱਚ ਪਹੁੰਚੇ ਹਰ ਸਾਈਕਲਿਸਟ ਨੂੰ ਮੁਫ਼ਤ ਟੀ-ਸ਼ਰਟ, ਮੈਡਲ ਤੇ ਰਿਫਰੈਸ਼ਮੈਂਟ ਦਿੱਤੀ ਗਈ।

15/24
ਏਬੀਪੀ ਸਾਂਝਾ ਤੁਹਾਨੂੰ ਅਪੀਲ ਕਰਦਾ ਹੈ ਕਿ ਵਾਤਾਵਰਨ ਬਚਾਉਣ ਲਈ ਤੁਸੀਂ ਵੱਧ-ਵੱਧ ਤੋਂ ਸਾਈਕਲ ਚਲਾਓ ਤੇ ਆਲੇ-ਦੁਆਲ਼ੇ ਦੇ ਨਾਲ-ਨਾਲ ਆਪਣੇ ਸਰੀਰ ਨੂੰ ਵੀ ਫਿੱਟ ਰੱਖੋ।

16/24
ਵੇਖੋ 18 ਮਾਰਚ ਨੂੰ ਹੋਈ 'ਸਾਈਕਲੋਥੋਨ' ਦੀਆਂ ਚੋਣਵੀਆਂ ਤਸਵੀਰਾਂ।

17/24
18/24
ਇਸ ਨਾਲ ਜ਼ਾਹਿਰ ਤੌਰ 'ਤੇ ਇਸ ਉਪਰਾਲੇ ਨਾਲ ਹਵਾ ਪ੍ਰਦੂਸ਼ਣ ਘਟਾਉਣ 'ਚ ਕੁਝ ਯੋਗਦਾਨ ਪਾਇਆ ਜਾ ਸਕੇਗਾ। ਅਸੀਂ ਹਰ ਸਾਲ ਅਜਿਹਾ ਉਪਰਾਲਾ ਕਰਨ ਦਾ ਅਹਿਦ ਲੈਂਦੇ ਹਾਂ।

19/24
20/24
ਇਸ ਦਾ ਮੰਤਵ ਇਹ ਸੀ ਕਿ ਸਾਈਕਲ ਯਾਤਰੀਆਂ ਨੂੰ ਉਤਸ਼ਾਹ ਤੇ ਸਹੂਲਤ ਮਿਲੇ ਤੇ ਸਾਈਕਲਿਸਟਾਂ ਦੀ ਗਿਣਤੀ ਵੀ ਵਧੇ।

21/24
ਖੂਬਸੂਰਤ ਸ਼ਹਿਰ ਦੇ ਵਾਸੀਆਂ ਨੂੰ ਸਾਈਕਲ 'ਤੇ ਸਫ਼ਰ ਤੈਅ ਕਰਨਾ ਹੋਰ ਸੁਖਾਲਾ ਹੋਵੇ ਇਸ ਲਈ ਚੰਡੀਗੜ੍ਹ ਤੇ ਪੰਚਕੁਲਾ ਵਿਚਕਾਰ ਇੱਕ ਸਿੱਧੀ ਸਾਈਕਲ ਲੇਨ ਬਣਾਉਣ ਲਈ ਮੰਗ ਪੱਤਰ ਦਿੱਤਾ ਗਿਆ।

22/24
23/24
ਵਾਤਾਵਰਨ ਨੂੰ ਬਚਾਉਣ 'ਚ ਯੋਗਦਾਨ ਪਾਉਣ ਲਈ ਚੰਡੀਗੜ੍ਹ ਤੇ ਮੁਹਾਲੀ ਦੇ 200 ਤੋਂ ਵੱਧ ਲੋਕਾਂ ਨੇ ਘੱਟ ਦੂਰੀਆਂ ਦੇ ਸਫਰ ਲਈ ਸਾਈਕਲ 'ਤੇ ਜਾਣ ਅਤੇ ਆਪਣੀ ਜ਼ਿੰਦਗੀ 'ਚ ਘੱਟੋ ਘੱਟ ਇੱਕ ਰੁੱਖ ਲਾਉਣ ਤੇ ਪਾਲਣ ਦਾ ਵਾਅਦਾ ਕੀਤਾ।

24/24
ਚੰਡੀਗੜ੍ਹ: ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਵਾਤਾਵਰਨ ਨੂੰ ਬਚਾਉਣ ਦੇ ਸੰਦੇਸ਼ ਨੂੰ ਸਮਝਦੇ ਹੋਏ 'ਦ ਖਾਲਸ, ਫ਼ਤਿਹ ਚੈਨਲ, ਸਿੱਖ ਵਿਰਸਾ ਕੌਂਸਲ, ਅਪਨੇ ਫਾਊਂਡੇਸ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਚੰਡੀਗੜ੍ਹ, ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਵਾਤਾਵਰਨ ਪ੍ਰੇਮੀਆਂ ਵੱਲੋਂ 18 ਮਾਰਚ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਸੁਖਨਾ ਲੇਕ ਚੰਡੀਗੜ੍ਹ ਤੱਕ ਸਾਈਕਲੋਥੋਨ ਸਾਈਕਲ ਰੈਲੀ ਕੱਢੀ ਗਈ।

Sponsored Links by Taboola

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget