ਪੜਚੋਲ ਕਰੋ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ, ਵੇਖੋ ਖੂਬਸੂਰਤ ਤਸਵੀਰਾਂ
1/20

ਸ੍ਰੀ ਹੇਮਕੁੰਟ ਸਾਹਿਬ ਉਤਰਾਂਚਲ ਦੇ ਜ਼ਿਲ੍ਹਾ ਚਮੌਲੀ ਵਿੱਚ ਹਿਮਾਲਿਆ ਦੀਆਂ ਚੋਟੀਆਂ ਵਿਚਾਲੇ 15,200 ਫੁੱਟ ਉੱਤੇ ਸੁਸ਼ੋਭਿਤ ਹੈ ਜਿੱਥੇ ਹਰ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ।
2/20

ਚੰਡੀਗੜ੍ਹ: ਇਸ ਵਾਰ ਪਹਿਲੀ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਰਿਸ਼ੀਕੇਸ਼ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਹਿਲੀ ਜੂਨ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੰਗਤਾਂ ਦੀ ਸਹੂਲਤ ਲਈ ਸਾਰੀ ਵਿਵਸਥਾ ਕੀਤੀ ਗਈ ਹੈ।
Published at : 20 May 2019 04:38 PM (IST)
View More






















