ਪੜਚੋਲ ਕਰੋ
ਸੁਖਬੀਰ ਵੱਲੋਂ ਬੋਕਾਰੋ 'ਚ ਸਿੱਖ ਕਤਲੇਆਮ ਦੇ ਕੇਸ ਮੁੜ ਖੋਲ੍ਹਣ ਦੀ ਅਪੀਲ
1/8

ਇਸ ਤੋਂ ਇਲਾਵਾ ਉਨ੍ਹਾਂ ਅਕਾਲੀ ਦਲ ਪ੍ਰਧਾਨ ਨੇ ਬੋਕਾਰੋ ਦੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਵਿਚ ਭਾਗ ਲੈਣ ਲਈ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਆਉਣ ਦੀ ਅਪੀਲ ਕੀਤੀ।
2/8

ਉਨ੍ਹਾਂ ਕਿਹਾ ਕਿ ਜਦ ਤਕ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਇਸ ਘਿਨੌਣੇ ਅਪਰਾਧ ਲਈ ਅਦਾਲਤਾਂ ਵੱਲੋਂ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ, ਸਿੱਖਾਂ ਦੇ ਮਨ ਵਿਚੋਂ ਗੁੱਸਾ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਪੀੜਤ ਪਰਿਵਾਰ ਦੀ ਲੜਾਈ ਲੜਾਂਗੇ ਅਤੇ ਉਹਨਾਂ ਨੂੰ ਹਰ ਕੀਮਤ ਉੱਤੇ ਇਨਸਾਫ ਦਿਵਾਇਆ ਜਾਵੇਗਾ।
Published at : 29 Sep 2019 07:07 PM (IST)
View More






















