ਪੜਚੋਲ ਕਰੋ

ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਤਬਦੀਲ

1/5
ਹੁਣ ਇਹ ਰੀਟ੍ਰੀਟ ਸੈਰੇਮਨੀ ਸ਼ਾਮ 4:30 ਵਜੇ ਤੋਂ ਸ਼ੁਰੂ ਹੋ ਕੇ ਦੇਰ ਸ਼ਾਮ 4:55 ਵਜੇ ਤਕ ਚੱਲੇਗੀ, ਜਦਕਿ ਇਸ ਤੋਂ ਪਹਿਲਾਂ 5 ਵਜੇ ਸ਼ੁਰੂ ਹੋ ਕੇ 5:25 ਵਜੇ ਖ਼ਤਮ ਹੁੰਦੀ ਸੀ।

2/5
ਚੰਡੀਗੜ੍ਹ: ਅਟਾਰੀ-ਵਾਹਗਾ ਸਰਹੱਦ 'ਤੇ ਰੋਜ਼ਾਨਾ ਸ਼ਾਮ ਹੋਣ ਵਾਲੀ ਬੀਐਸਐਫ ਤੇ ਪਾਕਿ ਰੇਂਜਰਜ਼ ਦੀ ਸਾਂਝੀ ਰੀਟ੍ਰੀਟ ਸੈਰੇਮਨੀ ਦੇ ਸਮੇਂ 'ਚ ਤਬਦੀਲੀ ਕਰਦਿਆਂ ਇਹ 4:30 ਵਜੇ ਤੈਅ ਕਰ ਦਿੱਤੀ ਹੈ ਜਦਕਿ ਇਹ ਪਹਿਲਾਂ 5 ਵਜੇ ਹੁੰਦੀ ਸੀ।

3/5
ਇਸ ਤੋਂ ਪਹਿਲਾਂ ਅਟਾਰੀ ਤੇ ਵਾਹਗਾ ਸਰਹੱਦ 'ਤੇ ਜ਼ੀਰੋ ਲਾਈਨ 'ਤੇ ਕੌਮੀ ਝੰਡਾ ਲਹਾਉਣ ਤੋਂ ਪਹਿਲਾਂ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਸ਼ਾਮ 5 ਵਜੇ ਦਾ ਸੀ।

4/5
ਬੀਐਸਐਫ ਪੰਜਾਬ ਫਰੰਟੀਅਰ ਦੇ ਆਈਜੀ ਮੁਕੁਲ ਗੋਇਲ ਨੇ ਸੈਨਾਲੀਆਂ ਦੇ ਨਾਂ ਸੰਦੇਸ਼ 'ਚ ਕਿਹਾ ਕਿ ਆਪਣੇ ਕੀਮਤੀ ਸਾਮਾਨ ਨੂੰ ਉਹ ਨਾਲ ਲੈ ਕੇ ਨਾ ਜਾਣ ਤਾਂ ਕਿ ਰੀਟ੍ਰੀਟ ਸੈਰੇਮਨੀ ਦੌਰਾਨ ਕਿਸੇ ਦੀ ਤਰ੍ਹਾਂ ਪ੍ਰੇਸ਼ਾਨੀ ਨਾ ਆਵੇ।

5/5
ਮੌਸਮ 'ਚ ਤਬਦੀਲੀ ਹੁੰਦਿਆਂ ਹੀ ਬਾਰਡਰ ਸਕਿਊਰਿਟੀ ਫੋਰਸ ਪੰਜਾਬ ਫਰੰਟੀਅਰ ਹੈੱਡਕੁਆਰਟਰ ਨੇ ਇਹ ਫੈਸਲਾ ਕੀਤਾ ਹੈ।

Sponsored Links by Taboola

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget