ਬਾਬਾ ਫਰੀਦ ਦੇ ਆਗਮਨ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ, ਵੇਖੋ ਖੂਬਸੂਰਤ ਤਸਵੀਰਾਂ
ਏਬੀਪੀ ਸਾਂਝਾ | 23 Sep 2019 11:30 AM (IST)
1
2
3
4
5
6
7
8
9
10
11
ਵੇਖੋ ਖੂਬਸੂਰਤ ਤਸਵੀਰਾਂ।
12
ਇਹ ਨਗਰ ਕੀਰਤਨ ਸ਼ਹਿਰ 'ਚੋਂ ਹੁੰਦਾ ਹੋਇਆ ਗੁਰਦੁਆਰਾ ਗੋਦੜੀ ਸਾਹਿਬ ਕੋਟਕਪੂਰਾ ਰੋਡ ਫਰੀਦਕੋਟ ਜਾ ਸੰਪਨ ਹੋਵੇਗਾ।
13
ਇਸ ਨਗਰ ਕੀਰਤਨ ‘ਚ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂਆਂ ਨੇ ਹਿੱਸਾ ਲਿਆ।
14
ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਅੱਜ 6ਵੇਂ ਦਿਨ ਟਿੱਲਾ ਬਾਬਾ ਫਰੀਦ ਜੀ ਤੋਂ ਗੁਰਦੁਆਰਾ ਗੋਦੜੀ ਸਾਹਿਬ ਲਈ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ।