ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੜਾਕੇ ਦੀ ਠੰਢ ਦੇ ਬਾਵਜੂਦ ਵੱਡੇ ਪੱਧਰ ’ਤੇ ਵੋਟਿੰਗ ਸ਼ੁਰੂ
![](https://static.abplive.com/wp-content/uploads/sites/5/2018/12/30100718/6.jpg?impolicy=abp_cdn&imwidth=720)
1/10
![](https://static.abplive.com/wp-content/uploads/sites/5/2018/12/30100916/babdbf37-7f28-4a9f-954f-515c783b156d.jpg?impolicy=abp_cdn&imwidth=720)
2/10
![](https://static.abplive.com/wp-content/uploads/sites/5/2018/12/30100738/9.jpg?impolicy=abp_cdn&imwidth=720)
3/10
![](https://static.abplive.com/wp-content/uploads/sites/5/2018/12/30100732/8.jpg?impolicy=abp_cdn&imwidth=720)
4/10
![ਅੰਮ੍ਰਿਤਸਰ ਜ਼ਿਲ੍ਹੇ ਦੇ ਸਾਢੇ ਅੱਠ ਹਜ਼ਾਰ ਸਿਵਲ ਪ੍ਰਸ਼ਾਸਨ ਦੇ ਮੁਲਾਜ਼ਮ ਵੋਟਿੰਗ ਕਰਵਾਉਣ ਵਿੱਚ ਜੁਟੇ ਹੋਏ ਹਨ।](https://static.abplive.com/wp-content/uploads/sites/5/2018/12/30100726/7.jpg?impolicy=abp_cdn&imwidth=720)
ਅੰਮ੍ਰਿਤਸਰ ਜ਼ਿਲ੍ਹੇ ਦੇ ਸਾਢੇ ਅੱਠ ਹਜ਼ਾਰ ਸਿਵਲ ਪ੍ਰਸ਼ਾਸਨ ਦੇ ਮੁਲਾਜ਼ਮ ਵੋਟਿੰਗ ਕਰਵਾਉਣ ਵਿੱਚ ਜੁਟੇ ਹੋਏ ਹਨ।
5/10
![ਵੱਡੀ ਗਿਣਤੀ ਪੰਜਾਬ ਪੁਲਿਸ ਕਮਾਂਡੋ ਪੁਲਿਸ ਅਤੇ ਪੀਏਪੀ ਦੇ ਜਵਾਨ ਪੋਲਿੰਗ ਬੂਥਾਂ ਅਤੇ ਪਿੰਡਾਂ ਦੇ ਵਿੱਚ ਤਾਇਨਾਤ ਕੀਤੇ ਗਏ ਹਨ।](https://static.abplive.com/wp-content/uploads/sites/5/2018/12/30100718/6.jpg?impolicy=abp_cdn&imwidth=720)
ਵੱਡੀ ਗਿਣਤੀ ਪੰਜਾਬ ਪੁਲਿਸ ਕਮਾਂਡੋ ਪੁਲਿਸ ਅਤੇ ਪੀਏਪੀ ਦੇ ਜਵਾਨ ਪੋਲਿੰਗ ਬੂਥਾਂ ਅਤੇ ਪਿੰਡਾਂ ਦੇ ਵਿੱਚ ਤਾਇਨਾਤ ਕੀਤੇ ਗਏ ਹਨ।
6/10
![ਪੁਲਿਸ ਨੇ ਪੋਲਿੰਗ ਕੇਂਦਰਾਂ ਦੇ ਬਾਹਰ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ।](https://static.abplive.com/wp-content/uploads/sites/5/2018/12/30100710/5.jpg?impolicy=abp_cdn&imwidth=720)
ਪੁਲਿਸ ਨੇ ਪੋਲਿੰਗ ਕੇਂਦਰਾਂ ਦੇ ਬਾਹਰ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ।
7/10
![ਅੰਮ੍ਰਿਤਸਰ ਦੇ ਵਿੱਚ ਫਿਲਹਾਲ 2.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੋਟਰਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਦਿੱਸੀ।](https://static.abplive.com/wp-content/uploads/sites/5/2018/12/30100704/4.jpg?impolicy=abp_cdn&imwidth=720)
ਅੰਮ੍ਰਿਤਸਰ ਦੇ ਵਿੱਚ ਫਿਲਹਾਲ 2.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੋਟਰਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਦਿੱਸੀ।
8/10
![ਪੋਲਿੰਗ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਵੱਡੀਆਂ ਵੱਡੀਆਂ ਕਤਾਰਾਂ ਲੱਗੀਆਂ ਹੋਈਆਂ ਹਨ।](https://static.abplive.com/wp-content/uploads/sites/5/2018/12/30100656/3.jpg?impolicy=abp_cdn&imwidth=720)
ਪੋਲਿੰਗ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਵੱਡੀਆਂ ਵੱਡੀਆਂ ਕਤਾਰਾਂ ਲੱਗੀਆਂ ਹੋਈਆਂ ਹਨ।
9/10
![ਅੱਤ ਦੀ ਸਰਦੀ ਦੇ ਬਾਵਜੂਦ ਭਾਰੀ ਗਿਣਤੀ ਵੋਟਰ ਵੋਟ ਪਾਉਣ ਲਈ ਪੁੱਜੇ।](https://static.abplive.com/wp-content/uploads/sites/5/2018/12/30100647/2.jpg?impolicy=abp_cdn&imwidth=720)
ਅੱਤ ਦੀ ਸਰਦੀ ਦੇ ਬਾਵਜੂਦ ਭਾਰੀ ਗਿਣਤੀ ਵੋਟਰ ਵੋਟ ਪਾਉਣ ਲਈ ਪੁੱਜੇ।
10/10
![ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਨਾਲ ਵੋਟਿੰਗ ਸ਼ੁਰੂ ਹੋਈ।](https://static.abplive.com/wp-content/uploads/sites/5/2018/12/30100641/1.jpg?impolicy=abp_cdn&imwidth=720)
ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਨਾਲ ਵੋਟਿੰਗ ਸ਼ੁਰੂ ਹੋਈ।
Published at : 30 Dec 2018 10:10 AM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)