ਕੜਾਕੇ ਦੀ ਠੰਢ ਦੇ ਬਾਵਜੂਦ ਵੱਡੇ ਪੱਧਰ ’ਤੇ ਵੋਟਿੰਗ ਸ਼ੁਰੂ
ਏਬੀਪੀ ਸਾਂਝਾ
Updated at:
30 Dec 2018 10:10 AM (IST)
1
Download ABP Live App and Watch All Latest Videos
View In App2
3
4
ਅੰਮ੍ਰਿਤਸਰ ਜ਼ਿਲ੍ਹੇ ਦੇ ਸਾਢੇ ਅੱਠ ਹਜ਼ਾਰ ਸਿਵਲ ਪ੍ਰਸ਼ਾਸਨ ਦੇ ਮੁਲਾਜ਼ਮ ਵੋਟਿੰਗ ਕਰਵਾਉਣ ਵਿੱਚ ਜੁਟੇ ਹੋਏ ਹਨ।
5
ਵੱਡੀ ਗਿਣਤੀ ਪੰਜਾਬ ਪੁਲਿਸ ਕਮਾਂਡੋ ਪੁਲਿਸ ਅਤੇ ਪੀਏਪੀ ਦੇ ਜਵਾਨ ਪੋਲਿੰਗ ਬੂਥਾਂ ਅਤੇ ਪਿੰਡਾਂ ਦੇ ਵਿੱਚ ਤਾਇਨਾਤ ਕੀਤੇ ਗਏ ਹਨ।
6
ਪੁਲਿਸ ਨੇ ਪੋਲਿੰਗ ਕੇਂਦਰਾਂ ਦੇ ਬਾਹਰ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ।
7
ਅੰਮ੍ਰਿਤਸਰ ਦੇ ਵਿੱਚ ਫਿਲਹਾਲ 2.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੋਟਰਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਦਿੱਸੀ।
8
ਪੋਲਿੰਗ ਕੇਂਦਰਾਂ ਦੇ ਬਾਹਰ ਵੋਟਰਾਂ ਦੀਆਂ ਵੱਡੀਆਂ ਵੱਡੀਆਂ ਕਤਾਰਾਂ ਲੱਗੀਆਂ ਹੋਈਆਂ ਹਨ।
9
ਅੱਤ ਦੀ ਸਰਦੀ ਦੇ ਬਾਵਜੂਦ ਭਾਰੀ ਗਿਣਤੀ ਵੋਟਰ ਵੋਟ ਪਾਉਣ ਲਈ ਪੁੱਜੇ।
10
ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਨਾਲ ਵੋਟਿੰਗ ਸ਼ੁਰੂ ਹੋਈ।
- - - - - - - - - Advertisement - - - - - - - - -