ਪੜਚੋਲ ਕਰੋ

'ਵੀ ਆਰ ਸਿੱਖਸ' ਨੂੰ ਅਮਰੀਕਾ ਦਾ 'ਆਸਕਰ'

1/25
2/25
3/25
4/25
5/25
6/25
7/25
8/25
9/25
10/25
11/25
12/25
ਵੇਖੋ ਡਾ. ਰਾਜਵੰਤ ਦੀ ਫੇਸਬੁੱਕ ਤੋਂ ਲਈਆਂ PRweek ਦੇ ਸਮਾਗਮ ਦੀਆਂ ਕੁਝ ਖ਼ਾਸ ਤਸਵੀਰਾਂ।

13/25
ਨੈਸ਼ਨ ਸਿੱਖ ਕੈਂਪੇਨ ਦੇ ਸਹਿ ਸੰਸਥਾਪਕ ਤੇ ਸੀਨੀਅਰ ਸਲਾਹਕਾਰ ਡਾ. ਰਾਜਵੰਤ ਸਿੰਘ ਨੇ ਇਹ ਸਨਮਾਨ ਹਾਸਲ ਕਰਦਿਆਂ ਖੁਸ਼ੀ ਜਤਾਈ।

14/25
ਡਾ. ਰਾਜਵੰਤ ਨੇ ਕਿਹਾ ਕਿ ਨੈਸ਼ਨਲ ਸਿੱਖ ਕੈਂਪੇਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ।

15/25
ਉਨ੍ਹਾਂ ਦੱਸਿਆ ਕਿ ਇਹ ਐਡ ਅਮਰੀਕਾ ਮੀਡੀਆ ਵਿੱਚ CNN ਤੇ FOX TV ਤੇ ਸ਼ੋਸ਼ਲ ਮੀਡੀਆ 'ਤੇ ਚਲਾਈ ਗਈ ਸੀ ਤਾਂ ਕਿ ਸਿੱਖਾਂ ਦੀ ਵੱਖਰੀ ਪਛਾਣ ਬਾਰੇ ਅਮਰੀਕੀਆਂ ਨੂੰ ਵੀ ਪਤਾ ਲੱਗ ਸਕੇ।

16/25
ਪੀ.ਆਰ. ਵੀਕ ਨੇ ਦੱਸਿਆ ਕਿ ਇਸ ਮੁਹਿੰਮ ਨਾਲ ਸਿੱਖਾਂ ਬਾਰੇ ਸਥਾਨਕ ਅਮਰੀਕੀਆਂ ਵਿੱਚ ਕਾਫੀ ਜਾਗਰੂਕਤਾ ਆਈ ਹੈ।

17/25
ਇਸ ਐਵਾਰਡ ਨੂੰ ਲੋਕ ਸੰਪਰਕ ਸੇਵਾ ਦਾ ਆਸਕਰ ਕਿਹਾ ਜਾਂਦਾ ਹੈ।

18/25
'ਵੀ ਆਰ ਸਿੱਖਸ' ਮੁਹਿੰਮ ਨੂੰ ਨੈਸ਼ਨਲ ਸਿੱਖ ਕੈਂਪੇਨ (NSC) ਨੇ ਪਿਛਲੇ ਸਾਲ ਵਿਸਾਖੀ ਵਾਲੇ ਦਿਨ ਲਾਂਚ ਕੀਤਾ ਸੀ। ਇਸ ਨੂੰ ਐਫ.ਪੀ.1 ਸਟ੍ਰੈਟਿਜੀਜ਼ ਨੇ ਚਲਾਇਆ ਸੀ।

19/25
ਸਿੱਖ ਭਾਈਚਾਰੇ ਨੂੰ ਉਨ੍ਹਾਂ ਨੇ ਦੇਸ਼ ਭਗਤੀ ਦੀ ਭਾਵਨਾ, ਬਰਾਬਰਤਾ, ਸਤਿਕਾਰ ਕਰਨ ਵਾਲੇ ਤੇ ਅਮਰੀਕੀ ਕਦਰਾਂ-ਕੀਮਤਾਂ ਦਾ ਆਦਰ ਕਰਨ ਵਾਲੇ ਸਮਝਿਆ।

20/25
ਉਨ੍ਹਾਂ ਕਿਹਾ ਕਿ ਅਮਰੀਕਾ 'ਚ ਸਿੱਖਾਂ ਵੱਲੋਂ ਆਪਣੇ ਧਰਮ ਦਾ ਪ੍ਰਚਾਰ ਤੇ ਹੋਰਾਂ ਲੋਕਾਂ ਨੂੰ ਜਾਗਰੂਕ ਕਰਨ ਲਈ 'ਵੀ ਆਰ ਸਿੱਖਸ' ਟੈਲੀਵਿਜ਼ਨ ਇਸ਼ਤਿਹਾਰ ਨੂੰ ਨੂੰ ਐਵਾਰਡ ਮਿਲਿਆ।

21/25
ਮੁਹਿੰਮ ਨੂੰ ਵਧੀਆ ਢੰਗ ਨਾਲ ਸਿੱਖਾਂ ਨੂੰ ਚੰਗੇ ਗੁਆਂਢੀ ਦੇ ਰੂਪ ਵਿੱਚ ਪੇਸ਼ ਕੀਤੇ ਜਾਣ ਲਈ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

22/25
ਮੁਹਿੰਮ ਰਾਹੀਂ ਟੈਲੀਵਿਜ਼ਨ, ਆਨਲਾਈਨ ਮਾਧਿਅਮ ਰਾਹੀਂ ਸਿੱਖਾਂ ਦੇ ਕਿੱਸੇ ਪ੍ਰਸਾਰਿਤ ਕੀਤੇ ਗਏ ਤੇ ਇਸੇ ਮੁਹਿੰਮ ਤਹਿਤ ਸਮੱਗਰੀ ਨੂੰ ਪੱਤਰਕਾਰਾਂ ਨੂੰ ਈ-ਮੇਲ ਕਰਕੇ ਤੇ ਭਾਈਚਾਰਕ ਸਮਾਗਮ ਕਰ ਕੇ ਹੋਰ ਵੀ ਪ੍ਰਚਾਰਿਆ ਗਿਆ।

23/25
ਇਸ ਮੁਹਿੰਮ ਵਿੱਚ 1.3 ਮਿਲੀਅਨ ਡਾਲਰ ਦਾ ਖ਼ਰਚ ਆਇਆ, ਜਿਸ ਵਿੱਚ ਜ਼ਿਆਦਾਤਰ ਸਿੱਖਾਂ ਦਾ ਯੋਗਦਾਨ ਰਿਹਾ ਪਰ ਕੁਝ ਹਿੰਦੂਆਂ ਨੇ ਵੀ ਆਪਣਾ ਜ਼ਿਕਰਯੋਗ ਯੋਗਦਾਨ ਇਸ ਮੁਹਿੰਮ ਵਿੱਚ ਪਾਇਆ।

24/25
ਮੁਹਿੰਮ ਨੂੰ ਲੋਕ ਮੁੱਦਿਆਂ ਦੀ ਸ਼੍ਰੇਣੀ ਵਿੱਚ ਪੀ.ਆਰ. ਵੀਕ ਯੂ.ਐਸ. ਐਵਾਰਡ ਨਾਲ ਸਨਮਾਨਤ ਕੀਤਾ ਗਿਆ।

25/25
ਨਿਊਯਾਰਕ: ਅਮਰੀਕਾ ਵਿੱਚ ਸਿੱਖ ਧਰਮ ਤੇ ਸਿੱਖਾਂ ਬਾਰੇ ਪ੍ਰਚਾਰ ਕਰਨ ਲਈ 'ਵੀ ਆਰ ਸਿੱਖਸ' ਮੁਹਿੰਮ ਨੂੰ ਜਨਤਕ ਮੁੱਦੇ ਉਭਾਰਨ ਬਾਰੇ ਲੋਕ ਸੰਪਰਕ ਪ੍ਰੋਗਰਾਮਿੰਗ ਵਿੱਚ ਉੱਚ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ

ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ

ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ

ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

Embed widget